ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਜਨਵਰੀ (DamanPreet singh) – ਦੇਸ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ […]

Read More

ਸਿਹਤ ਕਾਮਿਆਂ ਦੇ ਖ਼ਿਲਾਫ਼ ਹਿੰਸਾ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

ਗੁਰਦਾਸਪੁਰ, 29 ਜਨਵਰੀ (DamanPreet singh) – ਸਿਹਤ ਕਾਮਿਆਂ ਦੇ ਖ਼ਿਲਾਫ਼ ਹਿੰਸਾ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਅਟਾਰਨੀ […]

Read More

ਸਹਾਇਕ ਗੰਨਾ ਕਮਿਸ਼ਨਰ ਪੰਜਾਬ ਵੱਲੋਂ ਗੰਨੇ ਦੀ ਅਦਾਇਗੀ ਨੂੰ ਲੈ ਕੇ ਖੰਡ ਮਿੱਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਗੰਨਾ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਪੇਮੈਂਟ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 29 ਜਨਵਰੀ (DamanPreet singh) – ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਕੇਨ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਖੰਡ ਮਿੱਲਾਂ ਵੱਲੋਂ ਗੰਨਾ ਕਿਸਾਨਾਂ ਨੂੰ ਕੀਤੀ ਜਾ ਰਹੀ ਗੰਨੇ ਦੀ ਪੇਮੈਂਟ ਦੀ ਸਮੀਖਿਆ ਕਰਨ ਲਈ ਅੱਜ ਸਹਾਇਕ ਗੰਨਾ ਕਮਿਸ਼ਨਰ ਪੰਜਾਬ, ਸ਼੍ਰੀ ਸੁਖਜਿੰਦਰ ਸਿੰਘ ਬਾਜਵਾ […]

Read More

ਬੇਟੀ ਬਚਾਓ, ਬੇਟੀ ਪੜ੍ਹਾਓ’ ਯੋਜਨਾ ਦੇ 10 ਸਾਲ ਪੂਰੇ ਹੋਣ ‘ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਰਕਾਰੀ ਹਾਈ ਸਕੂਲ, ਪਿੰਡ ਦੁਆਬਾ ਵਿਖੇ ਵਿਸ਼ੇਸ਼ ਕੈਂਪ ਲਗਾਇਆ

ਗੁਰਦਾਸਪੁਰ, 29 ਜਨਵਰੀ (DamanPreet singh) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਯੋਜਨਾ ਦੇ 10 ਸਾਲ ਪੂਰੇ ਹੋਣ ‘ਤੇ ਅੱਜ ਸਰਕਾਰੀ ਹਾਈ ਸਕੂਲ, ਪਿੰਡ ਦੁਆਬਾ, ਬਲਾਕ ਦੀਨਾਨਗਰ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੜਕੀਆਂ ਲਈ ਮਾਹਵਾਰੀ ਦੌਰਾਨ ਨਿੱਜੀ ਸਾਫ਼-ਸਫ਼ਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ […]

Read More

ਗੁਰਦਾਸਪੁਰ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਟਰਾਂਸਪੋਰਟ ਵਿਭਾਗ ਤੇ ਟਰੈਫ਼ਿਕ ਪੁਲਿਸ ਨੇ ਸਾਂਝਾ ਅਭਿਆਨ ਸ਼ੁਰੂ ਕੀਤਾ

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਅਤੇ ਗ਼ਲਤ ਪਾਰਕ ਵਾਹਨਾਂ ਦੇ 12 ਚਲਾਨ ਕੱਟੇ ਗੁਰਦਾਸਪੁਰ, 29 ਜਨਵਰੀ (Damanpreet singh) – ਗੁਰਦਾਸਪੁਰ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਦੀਆਂ ਹਦਾਇਤਾਂ ਤਹਿਤ ਅੱਜ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵੱਲੋਂ […]

Read More

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਕੀਤੀ ਗਈ ਕੈਰੀਅਰ ਕਾਊਂਸਲਿੰਗ

ਗੁਰਦਾਸਪੁਰ, 29 ਜਨਵਰੀ (Damanpreet singh) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ., ਡੀ.ਬੀ.ਈ.ਈ. ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੈਰੀਅਰ ਗਾਈਡੈਂਸ ਦਾ ਸੈਮੀਨਾਰ ਕਰਵਾਇਆ ਗਿਆ। […]

Read More

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ – ਧਾਲੀਵਾਲ ਮਾਨ ਸਰਕਾਰ ਨੇ ਵਿਕਾਸ ਕ੍ਰਾਂਤੀ ਸ਼ੁਰੂ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨ ਅਰੰਭੇ ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲਿਸ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੱਖ-ਵੱਖ […]

Read More

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਰਿਆਰ ਚੌਂਕ ਵਿਖੇ ਨਵੇਂ ਚੌਂਕ ਦੀ ਉਸਾਰੀ

ਧੀਆਂ ਨੂੰ ਪੜ੍ਹਾਉਣ ਦਾ ਸੁਨੇਹਾ ਦੇਣ ਵਾਲੇ ਚੌਂਕ ਦਾ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਤੇ ਚੇਅਰਮੈਨ ਰਮਨ ਬਹਿਲ ਨੇ ਉਦਘਾਟਨ ਕੀਤਾ ਗੁਰਦਾਸਪੁਰ, 26 ਜਨਵਰੀ (DamanPreet Singh) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਸਥਿਤ ਬਰਿਆਰ ਬਾਈਪਾਸ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਇੱਕ ਸ਼ਾਨਦਾਰ ਚੌਂਕ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਗਣਤੰਤਰ ਦਿਵਸ […]

Read More

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ

ਗੁਰਦਾਸਪੁਰ, 26 ਜਨਵਰੀ (DamanPreet singh) – 76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਨਿਭਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਭੇਂਟ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦੇ […]

Read More

ਐੱਸ.ਐੱਸ.ਐੱਸ ਕਾਲਜ ਦੀਨਾਨਗਰ ਵਿਖੇ 15ਵਾਂ ਵੋਟਰ ਦਿਵਸ ਮਨਾਇਆ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖ਼ਤੀ ਕਾਰਡ ਵੋਟ ਦਾ ਸਹੀ ਤੇ ਜ਼ਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ ਦੀਨਾਨਗਰ/ਗੁਰਦਾਸਪੁਰ, 25 ਜਨਵਰੀ (DamanPreet singh) – ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ […]

Read More