ਬੇਟੀ ਬਚਾਉ, ਬੇਟੀ ਪੜ੍ਹਾਉ’ ਸਕੀਮ ਦੇ 10 ਸਾਲ ਪੂਰੇ ਹੋਣ ‘ਤੇ ਸਕੂਲਾਂ ‘ਚ ਜਾਗਰੂਕਤਾ ਸੈਮੀਨਾਰ ਲਗਾਇਆ
ਕਾਹਨੂੰਵਾਨ 25 ਜਨਵਰੀ. ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਸ੍ਰੀਮਤੀ ਜਸਮੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਡੀ.ਪੀ.ੳ. ਕਾਹਨੂੰਵਾਨ ਮਧੂਰਾਦਾ ਦੇ ਪ੍ਰਬੰਧਾਂ ਅਧੀਨ ਭਾਰਤ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੇ 10 ਸਾਲ ਪੂਰੇ ਹੋਣ ਤੇ ਬਲਾਕ ਕਾਹਨੂੰਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਾਹਨੂੰਵਾਨ ਵਿਖੇ ਇਸ ਸਕੀਮ […]
Read More