ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ

ਗੁਰਦਾਸਪੁਰ, 20 ਅਗਸਤ (DamanPreet singh) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ […]

Read More

ਸ੍ਰੀਮਤੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ

ਗੁਰਦਾਸਪੁਰ, 20 ਅਗਸਤ (DamanPreet singh) – ਸ੍ਰੀਮਤੀ ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਦਾ ਅਹੁਦਾ ਸੰਭਾਲਣ ਮੌਕੇ ਸ੍ਰੀਮਤੀ ਪਰਮਜੀਤ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ […]

Read More

ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ – ਡੀ.ਐੱਫ਼.ਐੱਸ.ਸੀ.

ਗੁਰਦਾਸਪੁਰ, 20 ਅਗਸਤ (DamanPreet singh) – ਜ਼ਿਲ੍ਹਾ ਖ਼ੁਰਾਕ ਸਪਲਾਈ ਅਤੇ ਕੰਟਰੋਲਰ ਅਫ਼ਸਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਪਾਸੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਰਾਜ ਵਿੱਚ ਮੌਜੂਦਾ ਖਪਤਕਾਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਪਤਕਾਰਾਂ ਨੂੰ ਦੱਸਿਆ ਹੈ ਕਿ ਉਹ […]

Read More

ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ – ਜਗਰੂਪ ਸਿੰਘ ਸੇਖਵਾਂ

300 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ – ਜਗਰੂਪ ਸਿੰਘ ਸੇਖਵਾਂ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ ਗੁਰਦਾਸਪੁਰ, 20 ਅਗਸਤ (DamanPreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ […]

Read More

ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ – ਚੇਅਰਮੈਨ ਰਮਨ ਬਹਿਲ

ਜੁਲਾਈ 2024 ਤੱਕ 1241252 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ 966833 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈੱਸਟ ਗੁਰਦਾਸਪੁਰ, 20 ਅਗਸਤ (DamanPreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹ ਕੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ […]

Read More

78 ਵੇਂ ਅਜ਼ਾਦੀ ਦਿਵਸ ਦੇ ਮੌਕੇ ਤੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਸ੍ਰੀ ਰਾਜੇਸ਼ ਕੁਮਾਰ ਏ ਐਸ ਆਈ (ਪੀ ਐਸ ਓ, ਵਧੀਕ ਡਿਪਟੀ ਕਮਿਸ਼ਨਰ) ਨੂੰ

ਦਫਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਸ਼ਲਾਲਾਯੋਗ ਕੰਮ ਕਰਨ ਦੇ ਖੇਤਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਪਲਾਂਟ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

Read More

ਰੱਖੜੀ ਦੇ ਪਵਿੱਤਰ ਤਿਉਹਾਰ ਤੇ ਗੁਰਨੂਰ ਕੌਰ ਨੇ ਆਪਣੇ ਭਰਾ ਅਗਮਜੋਤ ਨੂੰ ਬੰਨੀ ਰੱਖੜੀ

ਉਥੇ ਹੀ ਗੁਰਨੂਰ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਬਹੁਤ ਹੀ ਪਵਿੱਤਰ ਤਿਹਾਰ ਹੈ ਇਸ ਤਿਹਾਰ ਵਿੱਚ ਪੈਣਾ ਆਪਣੇ ਭਰਾਵਾਂ ਦੀਆਂ ਲੰਮੀਆਂ ਉਮਰਾਂ ਮੰਗਦੀਆਂ ਹਨ ਅਤੇ ਹਮੇਸ਼ਾ ਭਰਾਵਾਂ ਦੀ ਖੁਸ਼ੀ ਚਾਂਦੀਆਂ ਹਨ |

Read More

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਤੀਆਂ ਦਾ ਤਿਓਹਾਰ ਮਨਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਗੁਰਦਾਸਪੁਰ, 18 ਅਗਸਤ (DamanPreet singh) – ਜੇਲ੍ਹ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਲਈ ਜੇਲ੍ਹ ਦੇ ਔਰਤਾਂ ਦੇ ਬਲਾਕ ਵਿੱਚ ਵਿਸ਼ੇਸ਼ ਤੌਰ ਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ, ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਤੀਆਂ ਦੇ ਇਸ […]

Read More

ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲ੍ਹਣਗੇ : ਡਿਪਟੀ ਕਮਿਸ਼ਨਰ

ਗੁਰਦਾਸਪੁਰ,16 ਅਗਸਤ (DamanPreet singh) – ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ […]

Read More

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 19 ਅਗਸਤ ਨੂੰ ਸ਼ੁਰੂ

ਗੁਰਦਾਸਪੁਰ, 14 ਅਗਸਤ (DamanPreet singh) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 19 ਅਗਸਤ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Read More