ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ

ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ ਗੁਰਦਾਸਪੁਰ, 24 ਅਗਸਤ (DamanPreet singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ […]

Read More

ਪਿੰਡ ਵਰੋਲਾ ਵਿਖੇ ਕਰਵਾਇਆ ਗਿਆ 61ਵਾਂ ਸਲਾਨਾ ਛਿੰਝ ਮੇਲਾ ਤੇ ਸਭਿਆਚਾਰਕ ਪ੍ਰੋਗਰਾਮ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਰਮਨ ਬਹਿਲ ਤੇ ਵਿਧਾਇਕ ਸ਼ੈਰੀ ਕਲਸੀ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਛਿੰਝਾਂ, ਤੀਆਂ ਅਤੇ ਸਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 24 ਅਗਸਤ (DamanPreet singh) – ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ […]

Read More

27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ

ਰੋਜ਼ਗਾਰ ਮੇਲੇ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਏ.ਡੀ.ਸੀ. ਸੁਰਿੰਦਰ ਸਿੰਘ ਵੱਲੋਂ ਲੜਕੀਆਂ ਨੂੰ ਇਸ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 22 ਅਗਸਤ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ […]

Read More

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਗੁਰਦਾਸਪੁਰ ਪਹੁੰਚੀ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ ਗੁਰਦਾਸਪੁਰ, 22 ਅਗਸਤ (DamanPreet singh) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ […]

Read More

ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 22 ਅਗਸਤ (DamanPreet singh) – ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ‌ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਤੇ […]

Read More

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਿਰਦ ਆਸ਼ਰਮ ਅਤੇ ਚਿਲਡਰਨ ਹੋਮ ਦਾ ਦੌਰਾ

ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ ਗੁਰਦਾਸਪੁਰ, 22 ਅਗਸਤ (DamanPreet singh) – ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਸ੍ਰੀ ਰਜੇਸ਼ ਆਹਲੂਵਾਲੀਆ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਸ੍ਰੀ ਰਾਜੀਵ ਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ […]

Read More

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੜਕ ਸੁਰੱਖਿਆ ਫੋਰਸ’ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ |

ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਗੁਰਦਾਸਪੁਰ, 21 ਅਗਸਤ (DamanPreet singh) – ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ […]

Read More

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਗੁਰਦਾਸਪੁਰ, 21 ਅਗਸਤ (DamanPreet singh) – ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ […]

Read More

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ

ਗੁਰਦਾਸਪੁਰ, 20 ਅਗਸਤ (DamanPreet singh) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ […]

Read More

ਸ੍ਰੀਮਤੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ

ਗੁਰਦਾਸਪੁਰ, 20 ਅਗਸਤ (DamanPreet singh) – ਸ੍ਰੀਮਤੀ ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਦਾ ਅਹੁਦਾ ਸੰਭਾਲਣ ਮੌਕੇ ਸ੍ਰੀਮਤੀ ਪਰਮਜੀਤ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ […]

Read More