ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ – ਕਟਾਰੂਚੱਕ

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਪੌਦਿਆਂ ਦੀ ਵੰਡ ਕੀਤੀ ਗਈ ਗੁਰਦਾਸਪੁਰ, 26 ਜੁਲਾਈ (DamanPreet singh) – ਸੂਬੇ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ […]

Read More

ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ – ਕਟਾਰੂਚੱਕ ਗੁਰਦਾਸਪੁਰ, 26 ਜੁਲਾਈ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ […]

Read More

ਸੀ.ਬੀ.ਏ ਇਨਫੋਟੈਕ ਦਾ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵੰਡੇ ਪੌਦੇ

ਗੁਰਦਾਸਪੁਰ, 24 ਜੁਲਾਈ(DamanPreet singh) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਵਲੋਂ ਵਾਤਾਵਰਨ ਨੂੰ ਲੈ ਕੇ ਵਣ ਮਹਾਉਤਸਵ ਦੇ ਤਹਿਤ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਵਣ ਮਹਾਉਤਸਵ ਦੇ ਸਬੰਧ ਵਿੱਚ ਸਾਡੀ ਇਹ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ […]

Read More

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ

ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 22 ਜੁਲਾਈ (DamanPreet singh) – ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਪੀੜਤ ਦੁਕਾਨਦਾਰਾਂ ਨੂੰ ਭੇਜੇ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਚੇਅਰਮੈਨ ਰਮਨ ਬਹਿਲ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 22 ਜੁਲਾਈ (Daman Preet singh) – ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ […]

Read More

ਜਨਮ ਦਿਨ ਮੁਬਾਰਕ ਅਗਮਜੋਤ ਸਿੰਘ ਪਿਤਾ : ਹਰਦੀਪ ਸਿੰਘ ਮਾਤਾ : ਕੰਵਲਜੀਤ ਕੌਰ ਵਾਸੀ : ਨਾਬੀਪੁਰ (ਗੁਰਦਾਸਪੁਰ )

Read More

ਲੱਖਾ ਦੀ ਨਗਦੀ ਸਮੇਤ ਚਾਰ ਜੁਆਰੀ ਗਿਰਫਤਾਰ, ਲਗਾਉਂਦੇ ਹਨ ਵੱਡੀਆਂ ਬਾਜੀਆਂ

ਰਿਪੋਰਟਰ — ਰੋਹਿਤ ਗੁਪਤਾਗੁਰਦਾਸਪੁਰ ਸੀਆਈਏ ਸਟਾਫ ਵੱਲੋਂ ਰਾਮ ਸ਼ਰਨਮ ਕਲੋਨੀ ਦੇ ਇੱਕ ਘਰ ਵਿੱਚ ਜੂਆ ਖੇਡਦੇ ਕੁਝ ਜੁਆਰੀਆਂ ਨੂੰ ਰੰਗੇ ਹੱਥੀ ਲੱਖਾਂ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਵਿੱਚ ਥਾਨਾ ਸਿਟੀ ਗੁਰਦਾਸਪੁਰ ਵਿੱਚ ਚਾਰ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ ਜੋਂ ਕੀਂ ਵੱਡੀਆਂ ਬਾਜੀਆਂ ਲਗਾਉਂਦੇ ਸਨ ਅਤੇ ਇਹਨਾਂ ਵਿੱਚੋਂ ਕੁਝ ਵਿਅਕਤੀਆਂ ਉੱਪਰ ਪਹਿਲਾ […]

Read More

ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਰਾਕੇਸ਼ ਕੌਸ਼ਲ ਨੇ ਗੁਰਦਾਸਪੁਰ ਵਿਖੇ ਸਮਾਜ ਸੇਵੀ ਸੰਸਥਾਵਾਂ, ਮੁਹਤਬਰਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫ਼ੈਸਲਾਕੁਨ ਲੜਾਈ ਵਿੱਚ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਡੀ.ਆਈ.ਜੀ. ਕੌਸ਼ਲ ਗੁਰਦਾਸਪੁਰ, 8 ਜੁਲਾਈ (DamanPreet singh) – ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਸ੍ਰੀ ਰਾਕੇਸ਼ ਕੌਸ਼ਲ ਵੱਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ […]

Read More