ਗਰੀਨ ਵਰਡ ਮਿਸ਼ਨ ਤਹਿਤ ਪਿੰਡ ਕੋਹਲੀਆਂ ਵਿੱਚ ਲਗਾਏ ਗਏ ਬੂਟੇ।

ਗੁਰਦਾਸਪੁਰ: 8 ਜੁਲਾਈ (DamanPreet singh) ਗਰੀਨ ਵਰਲਡ ਮਿਸ਼ਨ ਤਹਿਤ ਪਿੰਡ ਕੋਹਲੀਆਂ ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ 200 ਦੇ ਲਗਭਗ ਬੂਟੇ ਲਗਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਗਰੀਨ ਵਰਲਡ ਮਿਸ਼ਨ ਦੇ ਕੋਰ ਕਮੇਟੀ ਮੈਂਬਰ ਪਵਨ ਸਿੰਘ ਨੇ ਦੱਸਿਆ ਧਰਤੀ ਉੱਪਰ ਦਿਨੋ ਦਿਨ ਵੱਧ ਰਹੇ ਤਾਪਮਾਨ ਨੂੰ ਦੇਖਦਿਆਂ ਹੋਇਆਂ ਗਰੀਨ ਵਰਡ ਮਿਸ਼ਨ ਵੱਲੋਂ ਇਕ ਲੱਖ ਬੂਟੇ ਲਾਉਣ […]

Read More

ਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ 

ਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ  7 ਜੁਲਾਈ 2024 – ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਗਾਉਣ ਦਾ ਪ੍ਰੋਗਰਾਮ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਿਵ ਭੂਮੀ ਮੁਹੱਲਾ ਇਸਲਾਮਾਬਾਦ ਵਿਖੇ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 05 ਜੁਲਾਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ […]

Read More

ਸੁਖਪਾਲ ਸਿੰਘ ਜੂਨੀਅਰ ਸਹਾਇਕ 26 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸਮਾਗਮ ਵਿੱਚ ਦਿੱਤੀ ਨਿੱਘੀ ਵਿਦਾਇਗੀ ਪਾਰਟੀ ਬਟਾਲਾ, 28 ਜੂਨ (DamanPreet singh) ਸ. ਸੁਖਪਾਲ ਸਿੰਘ, ਜੂਨੀਅਰ ਸਹਾਇਕ ਅੱਜ 26 ਸਾਲ ਦੀਆਂ ਬੇਦਾਗ ਸੇਵਾਵਾਂ ਕਰਨ ਉਪਰੰਤ ਸੇਵਾਮੁਕਤ ਹੋਏ। ਅੱਜ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸ਼ਾਨਦਾਰ ਸਮਾਗਮ ਵਿੱਚ ਸੁਖਪਾਲ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਅੱਜ ਕਰਵਾਏ […]

Read More

ਸੀ.ਬੀ.ਏ ਇਨਫੋਟੈਕ ਨੈਸ਼ਨਲ ਆਈਕਨ ਐਵਾਰਡ ਨਾਲ ਸਨਮਾਨਿਤਪੰਜਾਬ ਦੀ ਨੰਬਰ 1 ਆਈ.ਟੀ.ਕੰਪਨੀ ਬਣੀ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ

26 ਜੂਨ (DamanPreet singh) – ਦਿੱਲੀ ਦੇ ਕਾਮਨੀ ਐਡੀਟੋਰਿਨ ਵਿਖੇ ਨੈਸ਼ਨਲ ਆਈਕਨ ਐਵਾਰਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਨੂੰ ਨੈਸ਼ਨਲ ਆਈਕਨ ਐਵਾਰਡ ਨਾਲ ਸਨਾਮਾਨਿਤ ਕੀਤਾ ਗਿਆ। ਇਹ ਐਵਾਰਡ ਸੀ.ਬੀ.ਏ ਇਨਫੋਟੈਕ ਦੇ ਇੰਜੀ ਸੰਦੀਪ ਕੁਮਾਰ ਅਤੇ ਉਹਨਾਂ ਦੀ ਧਰਮ ਪਤਨੀ ਨੂੰ ਮਸ਼ਹੂਰ ਬਾਲੀਵੁੱਡ ਨੇਤਾ ਬਿੰਦੂ ਦਾਰਾ ਸਿੰਘ ਅਤੇ ਭਾਰਤ ਦੇ ਸਾਬਕਾ ਪੇਂਡੂ […]

Read More

ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸ੍ਰੀ ਵਿਸ਼ੇਸ਼ ਸਾਰੰਗਲ 26 ਜੂਨ ਤੋਂ 2 ਜੁਲਾਈ 2024 ਤੱਕ ਛੁੱਟੀ ‘ਤੇ ਗਏ ਗੁਰਦਾਸਪੁਰ, 26 ਜੂਨ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਦੇ ਛੁੱਟੀ ਜਾਣ ਤੋਂ ਬਾਅਦ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਅੱਜ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਵਿਸ਼ੇਸ਼ ਸਾਰੰਗਲ, […]

Read More

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ

ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ – ਸੰਤ ਸੀਚੇਵਾਲ ਗੁਰਦਾਸਪੁਰ, 26 ਜੂਨ (DamanPreet singh) – ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ […]

Read More

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਮਕੌੜਾ ਪੱਤਣ ਵਿਖੇ ਦਿੱਤੀ ਨਵੀਂ ਬੇੜੀ ਲੋਕਾਂ ਦੇ ਸਪੁਰਦ

ਨਵੀਂ ਬੇੜੀ ਮਿਲਣ ਦੇ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਰਿਆ ਪਾਰ ਕਰਨ ਵਿੱਚ ਮਿਲੇਗੀ ਸਹੂਲਤ ਜਲਦ ਸ਼ੁਰੂ ਹੋਵੇਗੀ ਮਕੌੜਾ ਪੱਤਣ ਵਿਖੇ ਹਾਈ ਲੈਵਲ ਪੁਲ ਬਣਾਉਣ ਦੀ ਕਾਰਵਾਈ – ਸੀਚੇਵਾਲ ਮਕੌੜਾ ਪੱਤਣ ਦੇ ਵਸਨੀਕਾਂ ਵੱਲੋਂ ਨਵੀਂ ਬੇੜੀ ਦੇਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਮਕੌੜਾ ਪੱਤਣ/ਗੁਰਦਾਸਪੁਰ, 26 ਜੂਨ (DamanPreet Singh) […]

Read More

ਦਵਿੰਦਰ ਪ੍ਰਕਾਸ਼ ਨੇ ਥਾਣਾ ਸਿਟੀ ਗੁਰਦਾਸਪੁਰ ਦੇ ਨਵੇਂ ਇੰਚਾਰਜ

ਰੋਹਿਤ ਗੁਪਤਾ ਗੁਰਦਾਸਪੁਰ 25 ਜੂਨ ਥਾਨਾ ਸਿਟੀ ਗੁਰਦਾਸਪੁਰ ਦੇ ਨਵੇਂ ਇੰਚਾਰਜ ਦੇ ਤੌਰ ਤੇ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਥਾਣਾ ਸਿਟੀ ਗੁਰਦਾਸਪੁਰ ਵਿਖੇ ਸੇਵਾਵਾਂ ਦੇ ਰਹੇ ਗੁਰਮੀਤ ਸਿੰਘ ਦਾ ਤਬਾਦਲਾ ਧਾਰੀਵਾਲ ਦੇ ਥਾਨਾ ਪ੍ਰਭਾਰੀ ਦੇ ਤੌਰ ਤੇ ਕਰ ਦਿੱਤਾ ਗਿਆ ਹੈ।ਦੱਸਣ ਯੋਗ ਹੈ ਕਿ ਦਵਿੰਦਰ ਪ੍ਰਕਾਸ਼ ਇਸ ਤੋਂ ਪਹਿਲਾਂ […]

Read More

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਚੋਣ ਪ੍ਰਕਿਰਿਆ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਮੁਬਾਰਕਬਾਦ ਮੁੱਖ ਚੋਣ ਕਮਿਸ਼ਨਰ ਭਾਰਤ ਵੱਲੋਂ ਚੋਣਾਂ ਦੌਰਾਨ ਸ਼ਾਨਦਾਰ ਬਿਹਤਰ ਸੇਵਾਵਾਂ ਲਈ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਲਈ ਭੇਜਿਆ ਗਿਆ ਵਿਸ਼ੇਸ਼ ਸਨਮਾਨ ਪੱਤਰ ਗੁਰਦਾਸਪੁਰ, 24 ਜੂਨ (DamanPreet singh) – ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ […]

Read More