ਅੰਤਰਰਾਸ਼ਟਰੀ ਯੋਗ ਦਿਵਸ ਤੇ, ਹੰਸ ਫਾਊਂਡੇਸ਼ਨ ਟੀਮ ਗੁਰਦਾਸਪੁਰ ਨੇ ਐਨ.ਸੀ.ਸੀ ਕੈਡਿਟਾਂ ਲਈ ਸਿਹਤ ਕੈਂਪ ਲਗਾਇਆ

ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਦਿ ਹੰਸ ਫਾਊਂਡੇਸ਼ਨ ਗੁਰਦਾਸਪੁਰ ਦੀ ਟੀਮ ਵੱਲੋਂ ਬੀ.ਐਨ.ਐਨ.ਸੀ.ਸੀ ਕੈਂਪ ਵਿਖੇ ਐਨ.ਸੀ.ਸੀ ਕੈਡਿਟਾਂ ਲਈ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਹ ਐਨ.ਸੀ.ਸੀ ਕੈਂਪ 17 ਜੂਨ ਤੋਂ 26 ਜੂਨ 2024 ਤੱਕ ਲਗਾਇਆ ਗਿਆ ਹੈ। ਇਸ ਦੌਰਾਨ ਐੱਨ.ਸੀ.ਸੀ. ਦੇ ਕਮਾਂਡਿੰਗ ਅਫਸਰ ਵੱਲੋਂ ਹੰਸ ਫਾਊਂਡੇਸ਼ਨ ਗੁਰਦਾਸਪੁਰ ਨੂੰ ਕੈਡਿਟਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ […]

Read More

ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਕੌਮਾਂਤਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗ ਕੈਂਪ ਲਗਾਇਆ

ਗੁਰਦਾਸਪੁਰ, 21 ਜੂਨ (DamanPreet singh) – 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸਰਕਾਰੀ ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਵਿਸ਼ੇਸ਼ ਯੋਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੋਗਾ ਦੇ ਟਰੇਨਰ ਮਨਦੀਪ ਸਿੰਘ, ਰਮਨਦੀਪ ਕੌਰ ਅਤੇ ਅਮਨਦੀਪ ਕੌਰ, ਲਵਪ੍ਰੀਤ ਸਿੰਘ ਨੇ ਬਿਰਦ ਆਸ਼ਰਮ ਦੇ ਬਜ਼ੁਰਗਾਂ ਨੂੰ ਯੋਗ ਕੈਂਪ ਵਿੱਚ ਯੋਗ ਦੇ ਵੱਖ-ਵੱਖ ਆਸਣ ਕਰਵਾਏ। ਯੋਗ ਟਰੇਨਰ ਮਨਦੀਪ ਸਿੰਘ ਨੇ […]

Read More

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਸਮੇਤ ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾ ਦੇ ਆਸਣ ਗੁਰਦਾਸਪੁਰ, 21 ਜੂਨ, 2024 (DamanPreet singh) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ […]

Read More

CBA Infotech ਗੁਰਦਾਸਪੁਰ ਵੱਲੋਂ ਕੱਢੇ ਗਏ ਨਸ਼ਾ ਵਿਰੋਧੀ ਮਾਰਚ ਦੌਰਾਨ ਪਹੁੰਚੇ ਚੇਅਰਮੈਨ ਰਮਨ ਬਹਿਲ ਤੇ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ

21/06/2024 ਗੁਰਦਾਸਪੁਰ ਜ਼ਿਲ੍ਹੇ ਚੋਂ ਨਸ਼ੇ ਨੂੰ ਖਤਮ ਕਰਨ ਦੇ ਲਈ ਜਿੱਥੇ ਪੁਲਿਸ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਗੁਰਦਾਸਪੁਰ ਦੇ ਨਾਮਵਰ ਸਿੱਖਿਅਕ ਅਦਾਰੇ ਸੀਬੀਏ ਇਨਫੋਟੈਕ ਵੱਲੋਂ ਵੱਡਾ ਉਪਰਾਲਾ ਕਰਦੇ ਹੋਏ ਅੱਜ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਾਲ ਲੈ ਕੇ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਨਸ਼ਾ ਵਿਰੋਧੀ ਮਾਰਚ ਕੱਢਿਆ ਗਿਆ,, […]

Read More

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 24 ਜੂਨ 2024 ਨੂੰ ਸ਼ੁਰੂ

ਗੁਰਦਾਸਪੁਰ, 20 ਜੂਨ (DamanPreet singh) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰ:508 ਵਿਖੇ ਮਿਤੀ 24 ਜੂਨ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਡਾਇਰੈਕਟਰ ਡੇਅਰੀ […]

Read More

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ (DamanPreet singh) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ […]

Read More

ਵਿਮੀ ਮਹਾਜਨ ਨੇ ਸੰਭਾਲਿਆ ਸਿਵਲ ਸਰਜਨ ਦਾ ਵਾਧੂ ਚਾਰਜ

ਰੋਹਿਤ ਗੁਪਤਾ ਗੁਰਦਾਸਪੁਰ, 19 ਜੂਨ ਸਿਵਲ ਸਰਜਨ ਦੀ ਖਾਲੀ ਪਈ ਅਸਾਮੀ ਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਡਾਕਟਰ ਵਿਮੀ ਮਹਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਸਿਹਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਆਈ. ਏ. ਐਸ. ਅਜੋਏ ਸ਼ਰਮਾ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿਹਤ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚੁਲਾਉਣ […]

Read More

ਦ ਹੰਸ ਫਾਉਂਡੇਸ਼ਨ ਟੀਮ ਗੁਰਦਾਸਪੁਰ ਦੁਆਰਾ ਕੀ ਗਈ ਏਨਸੀਸੀ ਕੈਡੇਟਸ ਦੇ ਸਵਾਸਥ ਦੀ ਜਾਂਚ

ਅੱਜ ਦ ਹੰਸ ਫਾਉਂਡੇਸ਼ਨ ਦੀ ਟੀਮ ਗੁਰਦਾਸਪੁਰ ਦੁਆਰਾ ਬੀਐਨ ਏਨਸੀਸੀ ਸ਼ਿਵਿਰ ਵਿੱਚ ਏਨਸੀਸੀ ਕੈਡੇਟਸ ਦੇ ਸਵਾਸਥ ਦੀ ਜਾਂਚ ਕੀਤੀ ਗਈ। ਇਹ ਏਨਸੀਸੀ ਕੈਂਪ 17 ਜੂਨ ਤੋਂ 26 ਜੂਨ 2024 ਲਈ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਏਨਸੀਸੀ ਦੇ ਕਮਾਂਡਿੰਗ ਆਫ਼ਿਸਰ ਨੇ ਦ ਹੰਸ ਫਾਉਂਡੇਸ਼ਨ ਗੁਰਦਾਸਪੁਰ ਤੋਂ ਕੈਡੇਟਸ ਦੇ ਸਵਾਸਥ ਦੀ ਜਾਂਚ ਲਈ ਇੱਕ ਖ਼ਾਸ ਸਵਾਸਥ […]

Read More

ਘਰਾਂ ਨੂੰ ਤਾਲੇ ਲਗਾ ਕੇ ਦੌੜ ਗਏ ਨਸ਼ੇ ਦੇ ਕਾਰੋਬਾਰੀ

ਤਿੰਨ ਲਾਸ਼ਾਂ ਮਿਲਣ ਤੋਂ ਬਾਅਦ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ ਰਿਪੋਰਟਰ—ਰੋਹਿਤ ਗੁਪਤਾਗੁਰਦਾਸਪੁਰ ਦੀਨਾਨਗਰ ਦੇ ਪਿੰਡ ਡੀਡਾ‌ ਸ਼ਾਜ਼ੀਆ ਵਿੱਚ ਬੀਤੇ ਦਿਨ ਤਿੰਨ ਲਾਸ਼ਾਂ ਮਿਲੀਆਂ ਸਨ, ਜਿਨ੍ਹਾਂ ‘ਚੋਂ ਇਕ ਲੜਕਾ ਪ੍ਰਿੰਸ ਜਿਲਾ ਪਠਾਨਕੋਟ ਅਤੇ ਦੋ ਲੜਕੇ ਸਚਿਨ ਅਤੇ ਰਾਕੇਸ਼ ਜੰਮੂ ਲਖਨਪੁਰ ਦੇ ਰਹਿਣ ਵਾਲੇ ਸਨ। ਜਿੱਥੇ ਜਿਲਾ ਗੁਰਦਾਸਪੁਰ ਪੁਲਿਸ ਵੱਲੋਂ ਅੱਜ ‌ ਪਿੰਡ ਵਿੱਚ ਲਗਾਤਾਰ ਦੂਜੇ ਦਿਨ […]

Read More

ਸੀ.ਬੀ.ਏ ਇਨਫੋਟੈਕ ਵਲੋਂ ਬਿਰਧ ਆਸ਼ਰਮ ਗੁਰਦਾਸਪੁਰ ਵਰਲਡ ਐਲਡਰ ਅਬੁਅਸ ਡੇ ਮਨਾਇਆ ਗਿਆਸਾਨੂੰ ਬਜੁਰਗਾਂ ਦਾ ਪੂਰਾ ਮਾਣ ਸਨਮਾਨ ਕਰਨਾ ਚਾਹੀਦਾ ਹੈ : ਇੰਜੀ.ਸੰਦੀਪ ਕੁਮਾਰ

ਗੁਰਦਾਸਪੁਰ, 15 ਜੂਨ (DamanPreet singh) – ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਪੂਰੀ ਟੀਮ ਵਲੋਂ ਵਿਸ਼ਵ ਐਲਡਰ ਅਬੁਅਸ ਡੇ ਮੌਕੇ ਬਿਰਧ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ.ਬੀ.ਏ ਇਨਫੋਟੈਕ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਇੱਥੇ ਪਹੁੰਚ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। […]

Read More