ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

ਗੁਰਦਾਸਪੁਰ, 15 ਜੂਨ (DamanPreet singh) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ- ਸਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ […]

Read More

ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 12 ਜੂਨ (DamanPreet singh) – ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪੂਰਨ ਤੌਰ […]

Read More

ਅੱਗਜਨੀ ਵਿੱਚ ਪੀੜਿਤ ਦੁਕਾਨਦਾਰਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਕੋਲ ਪਹੁੰਚੇ ਚੇਅਰਮੈਨ ਰਮਨ ਬਹਿਲ ਸੀਐਮ ਰਿਲੀਫ ਫੰਡ ਵਿੱਚੋਂ ਰਾਹਤ ਦਵਾਉਣ ਲਈ ਸ਼ੁਰੂ ਕੀਤੀ ਕਾਰਵਾਈ

ਰਿਪੋਰਟਰ —ਰੋਹਿਤ ਗੁਪਤਾ ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਦੋ ਦਿਨ ਪਹਿਲਾਂ ਸ਼ਾਮ ਵੇਲੇ ਲੱਗੀ ਭਿਆਨਕ ਅੱਗ ਕਾਰਨ ਸੱਤ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋ ਜਾਣ ਦੇ ਬਾਅਦ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਨਾਂ ਪੀੜਤ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ ਸੰਬੰਧਿਤ ਹੋਰ ਦੁਕਾਨਦਾਰਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੱਕੀ ਨਾਲੇ ਅਤੇ ਨੌਮਣੀ ਨਾਲੇ `ਚ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਅਧਿਕਾਰੀਆਂ ਨੂੰ ਸਾਰੇ ਹੜ੍ਹ ਰੋਕੂ ਪ੍ਰਬੰਧ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 11 ਜੂਨ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਪਿੰਡ ਕੋਠੀ ਮਜੀਠੀ (ਬਹਿਰਾਮਪੁਰ) ਅਤੇ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਓਥੇ ਸ਼ੱਕੀ ਨਾਲੇ ਅਤੇ ਨੋਮਣੀ ਨਾਲੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੀਤੇ ਜਾ ਰਹੇ ਕੰਮਾਂ […]

Read More

ਹੰਸ ਫਾਉੰਡੇਸ਼ਨ ਟੀਮ ਦੁਆਰਾ ਮਨਾਇਆ ਗਿਆ ਵਿਸ਼ਵ ਪਰਿਆਵਰਣ ਦਿਵਸ

ਹੰਸ ਫਾਉੰਡੇਸ਼ਨ ਦੀ ਟੀਮ, ਗੁਰਦਾਸਪੁਰ ਦੀ, MMU-02 ਦੁਆਰਾ ਗ੍ਰਾਮ ਪਨਿਯਾਰ ਵਿਚ ਵਿਸ਼ਵ ਪਰਿਆਵਰਣ ਦਿਵਸ ਦੇ ਅੰਤਰਗਤ ਸਾਰੇ ਲਾਭਾਰਥੀਆਂ ਨਾਲ ਇਸ ਦਿਨ ਨੂੰ ਮਨਾਉਣ ਦੀ ਮਹੱਤਾ ਬਾਰੇ ਚਰਚਾ ਹੋਈ। ਜਿਸ ਵਿੱਚ ਚਿਕਿੱਤਸਾ ਅਧਿਕਾਰੀ ਡਾ. ਤ੍ਰਿਪਾਠੀ ਨੇ ਦੱਸਿਆ ਕਿ ਅਸੀਂ ਪਰਿਆਵਰਣ ਨੂੰ ਸੁਰੱਖਿਆ ਵਿੱਚ ਰੱਖਣ ਵਾਲੀਆਂ ਆਦਤਾਂ ਅਪਣਾਉਂਦੇ ਹੋਏ, ਪ੍ਰਦੂਸ਼ਣ ਨੂੰ ਘਟਾਉਣ ਵਾਲੇ ਅਤੇ ਬਿਜਲੀ ਅਤੇ ਪਾਣੀ […]

Read More

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਗੁਰਦਾਸਪੁਰ, 2 ਜੂਨ (DamanPreet singh) – ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। […]

Read More

4 ਜੂਨ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗੁਰਦਾਸਪੁਰ, 2 ਜੂਨ (DamanPreet singh) – ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਲਈ […]

Read More

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ ਗੁਰਦਾਸਪੁਰ, 2 ਜੂਨ (DamanPreet singh) – ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਹਲਕਾ […]

Read More

नव भारत निर्माण में अपना योगदान देते हुए 100 साल की माता जी श्री matti पारसणि देवी ने वोट किया उनके साथ makhan Singh और dr amarjeet singh

Read More

ਵਾਰਡ ਨੰਬਰ 20 ਦੇ ਕੌਂਸਲਰ ਸੰਜੀਵ ਕੁਮਾਰ ਬੱਟੂ ਨੇ ਬੇਰੀਆ ਮੁਹੱਲਾ ਝੁਲਨਾ ਮਹਿਲ ਵਿਖੇ ਸਥਿਤ ਗੁਰੂ ਨਾਨਕ ਖਾਲਸਾ ਪ੍ਰਾਇਮਰੀ ਸਕੂਲ ਵਿਖੇ ਪਤਨੀ ਸਮੇਤ ਆ ਕੇ ਪਾਈ ਵੋਟ

Read More