ਡਿਪਟੀ ਕਮਿਸ਼ਨਰ ਵੱਲੋਂ ਸੀ-ਵਿਜ਼ਲ, ਇਨਕੋਰ ਸਮੇਤ ਵੱਖ-ਵੱਖ ਸੈਂਟਰਾਂ ਦਾ ਦੌਰਾ
ਹਾਜ਼ਰ ਸਟਾਫ਼ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 29 ਮਈ (DamanPreet Singh) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਸੀ-ਵਿਜ਼ਲ ਸੈਂਟਰ, ਇਨਕੋਰ, ਐੱਫ.ਐੱਸ.ਟੀ. ਦੀ ਲਾਈਵ ਫੀਡਿੰਗ ਸੈਂਟਰ, ਆਲ ਆਈ.ਟੀ. ਐਪਲੀਕੇਸ਼ਨ ਅਤੇ ਵੈੱਬ ਕਾਸਟਿੰਗ ਦਾ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸ਼ਾਮ ਨੂੰ […]
Read More