ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6.55 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ

ਕਿਸਾਨਾਂ ਨੂੰ 1442.13 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਮਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਮੰਡੀਆਂ […]

Read More

ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰਾਂ ਨੇ ਛੱਡੀ ਕਾਂਗਰਸ, ਚੇਅਰਮੈਨ ਰਮਨ ਬਹਿਲ ਨੇ ‘ਆਪ’ਚ ਕੀਤਾ ਸਵਾਗਤ

ਗੁਰਦਾਸਪੁਰ, 19 ਮਈ 2024 – ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਨਿਰੰਤਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜਿਸ ਤਹਿਤ ਅੱਜ ਮੁੜ ਪਿੰਡ ਬਰਨਾਲਾ ਦੇ ਸਾਰੇ ਪੰਚਾਇਤ ਮੈਂਬਰ  ਆਪਣੇ 50 ਦੇ ਕਰੀਬ ਸਮਰਥਕ ਪਰਿਵਾਰਾਂ ਸਮੇਤ ਆਮ […]

Read More

ਹੰਸ ਫਾਉਂਡੇਸ਼ਨ ਟੀਮ ਦੁਆਰਾ ਵਿਗਿਆਨਕ ਤੰਬਾਕੂ ਨਿਸ਼ੇਧ ਦਿਵਸ ‘ਤੇ ਜਾਗਰੂਕਤਾ ਸ਼ਿੱਵਰ ਦਾ ਆਯੋਜਨ ਕੀਤਾ ਗਿਆ।

ਹਸਤMMU-02 ਦੀ ਟੀਮ ਨੇ ਗ੍ਰਾਮ ਚੌਂਟਾ ਵਿਚ ਵਿਗਿਆਨਕ ਤੰਬਾਕੂ ਨਿਸ਼ੇਧ ਦਿਵਸ ਜਾਗਰੂਕਤਾ ਸਿਵੀਰ ਦਾ ਆਯੋਜਨ ਕੀਤਾ। ਉਸ ਵਿਚ ਮਦਦੀ ਅਧਿਕਾਰੀ ਡਾ. ਋਷ਭ ਤ੍ਰਿਪਾਠੀ ਨੇ ਕਿਹਾ ਕਿ ਵਿਗਿਆਨਕ ਤੰਬਾਕੂ ਨਿਸ਼ੇਧ ਦਿਵਸ ਨੂੰ ਦੁਨੀਆ ਭਰ ਵਿੱਚ ਉਹ ਕਰੋਡਾਂ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮਨਾਇਆ ਜਾਂਦਾ ਹੈ ਜੋ ਇਸ ਨੂੰ ਖਾਣ ਤੋਂ ਘਬਰਾਹਟ ਨਹੀਂ ਕਰਦੇ। ਇਸ ਦਾ ਉਦੇਸ਼ […]

Read More

ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ

ਪੜਤਾਲ ਦੌਰਾਨ 15 ਨਾਮਜ਼ਦਗੀ ਪੇਪਰ ਰੱਦ ਹੋਏ 16 ਤੇ 17 ਮਈ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੇਪਰ ਗੁਰਦਾਸਪੁਰ, 15 ਮਈ (DamanPreet singh) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਅੱਜ ਪੜਤਾਲ ਕੀਤੀ ਗਈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸਬੰਧੀ ਜਾਣਕਾਰੀ […]

Read More

ਨਾਮਜ਼ਦਗੀਆਂ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਹੋਏ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕੁੱਲ 60 ਨਾਮਜ਼ਦਗੀ ਪੱਤਰ ਦਾਖ਼ਲ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਗੁਰਦਾਸਪੁਰ, 14 ਮਈ (DamanPreet singh) – ਲੋਕ ਸਭਾ ਚੋਣਾਂ-2024 ਲਈ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ ਗੁਰਦਾਸਪੁਰ ਲਈ 15 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ […]

Read More

ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 09 ਉਮੀਦਵਾਰਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਭਰੇ

ਰਿਟਰਨਿੰਗ ਅਫ਼ਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਹੁਣ ਤੱਕ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗੁਰਦਾਸਪੁਰ, 10 ਮਈ (DamanPreet singh) – ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਲੋਕ ਸਭਾ ਚੋਣ ਹਲਕਾ 01 ਗੁਰਦਾਸਪੁਰ ਤੋਂ ਅੱਜ 09 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ, […]

Read More

ਹੰਸ ਫਾਊਂਡੇਸ਼ਨ ਦੀ ਟੀਮ ਨੇ ਅਨੀਮੀਆ ਸਬੰਧੀ ਦਿੱਤੀ ਜਾਣਕਾਰੀ

ਦਿ ਹੰਸ ਫਾਊਂਡੇਸ਼ਨ ਗੁਰਦਾਸਪੁਰ ਦੀ ਟੀਮ ਵੱਲੋਂ ਪਿੰਡ ਬਾਮਣੀ ਵਿਖੇ ਅਨੀਮੀਆ ਵਿਸ਼ੇ ‘ਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਮੈਡੀਕਲ ਅਫਸਰ ਡਾ: ਰਿਸ਼ਭ ਤ੍ਰਿਪਾਠੀ ਨੇ ਔਰਤਾਂ ਨੂੰ ਅਨੀਮੀਆ ਵਿਸ਼ੇ ‘ਤੇ ਵਿਸ਼ੇਸ਼ ਜਾਣਕਾਰੀ ਦਿੱਤੀ, ਜਿਸ ਵਿਚ ਅਨੀਮੀਆ ਦੇ ਕਾਰਨਾਂ ਅਤੇ ਇਸ ਦੇ ਇਲਾਜ ਬਾਰੇ ਦੱਸਿਆ ਗਿਆ | ਇਹ ਵੀ ਦੱਸਿਆ ਗਿਆ ਕਿ ਅਨੀਮੀਆ ਦੌਰਾਨ ਕਿਹੜੀਆਂ-ਕਿਹੜੀਆਂ ਖਾਧ ਪਦਾਰਥਾਂ […]

Read More

11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 9 ਮਈ (DamanPreet singh) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।   11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ […]

Read More

ਜ਼ਿਲ੍ਹਾ ਗੁਰਦਾਸਪੁਰ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ

ਕਿਸਾਨਾਂ ਨੂੰ 1316.78 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗੁਰਦਾਸਪੁਰ, 9 ਮਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ […]

Read More

ਮੁੱਖ ਮੰਤਰੀ ਮਾਨ ਵੱਲੋਂ ਕੀਤੇ ਕੰਮਾਂ ਸਦਕਾ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ- ਸ਼ੈਰੀ ਕਲਸੀ

ਦੀਨਾਨਗਰ ਹਲਕੇ ਅੰਦਰ ਤੀਜੇ ਗੇੜ ਦੇ ਰੋਡ ਸ਼ੋਅ ਦਾ ਥਾਂ ਥਾਂ ਭਰਵਾਂ ਸਵਾਗਤ ਦੀਨਾਨਗਰ- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਤੀਜੇ ਗੇੜ ਦਾ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਦੀਨਾਨਗਰ ਦੇ ਕੋਠੇ ਪੰਜਾਬ ਸਿੰਘ ਤੋਂ ਸ਼ੁਰੂ ਹੋ ਕੇ ਅਵਾਂਖਾ, ਕੈਰੇ, […]

Read More