ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਗਿਆਨ ਵਿਚ ਕਰਦੇ ਹਨ ਭਾਰੀ ਵਾਧਾ : ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 9 ਮਈ (DamanPreet singh) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਫਲੂਇਟ ਫੈਕਟਰੀ ਦੀ ਫਾਊਂਡਰ ਸਾਨੀਆ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਦਾ ਪਰਸਨੈਲਿਟੀ ਡਿਵਲਪਮੈਂਟ ਦਾ ਵਿਕਾਸ ਹੋਣਾ ਬਹੁਤ ਜਰੂਰੀ ਹੈ ਕਿਉਂਕਿ ਜੇਕਰ ਕਿਸੇ ਨੂੰ […]
Read More


