ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੀਡੀਓ ਕਾਨਫ਼ਰੰਸ ਰਾਹੀਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੂਰੀ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਮਈ (DamanPreet singh) – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ […]

Read More

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਕਣਕ ਦੀ ਸਮੇਂ ਸਿਰ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ ਪਿਛਲੇ 6 ਦਿਨਾਂ ਤੋਂ ਲਿਫ਼ਟਿੰਗ ਵਿੱਚ ਬਹੁਤ ਵਧੀਆ ਕਾਰਗੁਜ਼ਾਰੀ ਗੁਰਦਾਸਪੁਰ, 1 ਮਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕੀਤੇ ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਅਪ੍ਰੈਲ (DamanPreet Singh) ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਦੌਰਾ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਕਾਰਜਵਿਧੀ, ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ, ਇਮੀਗਰੇਸ਼ਨ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ/ਡੇਰਾ ਬਾਬਾ ਨਾਨਕ, 30 ਅਪ੍ਰੈਲ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਲੈਂਡਪੋਰਟ ਅਥਾਰਟੀ ਵੱਲੋਂ […]

Read More

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੀ.ਐੱਸ.ਐੱਫ਼ ਦੇ ਅਧਿਕਾਰੀ ਨਾਲ ਸਰਹੱਦੀ ਪੱਟੀ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ

ਕੰਢਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਮੁਸ਼ਕਲਾਂ ਸੁਣੀਆਂ ਘਣੀਏ-ਕੇ-ਬੇਟ/ਡੇਰਾ ਬਾਬਾ ਨਾਨਕ, 30 ਅਪ੍ਰੈਲ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਰਾਵੀ ਦਰਿਆ ਤੋਂ ਪਾਰ ਘਣੀਏ-ਕੇ-ਬੇਟ ਖੇਤਰ ਵਿੱਚ ਬੀ.ਐੱਸ.ਐੱਫ਼ ਦੀ ਨੰਗਲੀ ਪੋਸਟ ਵਿਖੇ ਬੀ.ਐੱਸ.ਐੱਫ਼ ਅਧਿਕਾਰੀਆਂ ਅਤੇ ਸਰਹੱਦੀ ਇਲਾਕੇ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਐੱਸ.ਐੱਫ਼ ਦੇ […]

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ ਗੁਰਦਾਸਪੁਰ, 30 ਅਪ੍ਰੈਲ (DamanPreet singh) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ […]

Read More

ਐਸ.ਐਸ.ਪੀ ਹਰੀਸ਼ ਦਾਯਮਾ ਵੱਲੋਂ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ

ਗੁਰਦਾਸਪੁਰ, 29 ਅਪ੍ਰੈਲ (DamanPreet singh) – ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵੱਲੋਂ ਅੱਜ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਾਕਿਆਂ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਉਹਨਾਂ ਦੀ ਡਿਊਟੀ ਸਬੰਧੀ ਬਰੀਫ ਕੀਤਾ ਗਿਆ ਅਤੇ ਹਰ ਆਉਣ-ਜਾਣ ਵਾਲੇ ਵਹੀਕਲਾਂ ਦੀ ਚੰਗੀ ਤਰ੍ਹਾਂ ਚੈਕਿੰਗ ਕਰਨ ਸਬੰਧੀ ਹਦਾਇਤਾਂ […]

Read More

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਮਹੌਲ ਵਿੱਚ ਸਮੁੱਚੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 29 ਅਪ੍ਰੈਲ (DamanPreet Singh) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਸਾਂਝੀ ਮੀਟਿੰਗ […]

Read More

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਇਕ ਵਿਸ਼ੇਸ਼ ਬੈਠਕ ਗੀਤਾ ਭਵਨ ਮੰਦਿਰ ਵਿਖੇ ਕੀਤੀ ਗਈ ।ਸੁਸ਼ੀਲ ਬਰਨਾਲਾ ਗੁਰਦਾਸਪੁਰ

ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੀ ਇਕ ਸੰਜੀ ਬੈਠਕ ਅੱਜ ਮਿਤੀ 28 ਅਪ੍ਰੈਲ 2024 ਨੂੰ ਦਿਨ ਐਤਵਾਰ ਨੂੰ ਗੀਤਾ ਭਵਨ ਮੰਦਿਰ ਵਿੱਚ ਹੋਈ ਜਿਸ ਵਿੱਚ ਮਾਤਰ ਸ਼ਕਤੀ ਦੀਆ ਨਵਿਆ ਨਿਯੁਕਤੀਆਂ ਕੀਤੀਆਂ ਗਈਆਂ ਅਨੁਰਾਧਾ ਭੈਣਜੀ ਨੂੰ ਜਿਲਾ ਸੰਜਿਯਿਜਕਾ ਬਣਾਇਆ ਗਿਆ। ਕਿਰਨ ਮਹਿਰਾ ਜੀ ਨੂੰ ਸ਼ਹਿ ਸੰਜੋਇਕਾ ਬਣਾਇਆ ਗਿਆ ਅੱਜ ਦੀ ਬੈਠਕ ਵਿਚ ਬਹੁਤ ਭਾਰੀ ਮਾਤਰਾ […]

Read More

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਦਾ ਦੌਰਾ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖ਼ਬਰਾਂ ‘ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ ਗੁਰਦਾਸਪੁਰ, 26 ਅਪ੍ਰੈਲ (DamanPreet Singh) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) […]

Read More