ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ
ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਤੇ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਸੂਬੇ ‘ਚੋਂ ਤੀਸਰੇ ਸਥਾਨ ‘ਤੇ ਗੁਰਦਾਸਪੁਰ, 26 ਅਪ੍ਰੈਲ (DamanPreet Singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ […]
Read More