ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਗਏ ਕਾਊਂਟਿੰਗ ਸੈਂਟਰ ਦਾ ਦੌਰਾ

ਕਾਊਂਟਿੰਗ ਸੈਂਟਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗੁਰਦਾਸਪੁਰ, 10 ਅਪ੍ਰੈਲ (DamanPreet Singh) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਬੀਤੀ ਸ਼ਾਮ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਊਂਟਿੰਗ ਸੈਂਟਰਾਂ […]

Read More

ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗੁਰਦਾਸਪੁਰ, 9 ਅਪ੍ਰੈਲ (DamanPreet Singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਣਕ ਦੀ ਖ਼ਰੀਦ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ 94 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰ ਲਏ […]

Read More

ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨਾਲ ਕੀਤੀ ਗਈ ਕੋਆਰਡੀਨੇਸ਼ਨ ਮੀਟਿੰਗ

ਗੁਰਦਾਸਪੁਰ, 8 ਅਪ੍ਰੈਲ (DamanPreet Singh) ਮਾਣਯੋਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੀਆਂ ਕੋਆਰਡੀਨੇਸ਼ਨ ਮੀਟਿੰਗਾਂ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਅੱਜ ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਅੱੈਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਆਬਕਾਰੀ ਵਿਭਾਗ ਦੇ ਅਫਸਰਾਂ/ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਬਕਾਰੀ ਵਿਭਾਗ ਵੱਲੋਂ ਸ੍ਰੀ ਹਨਵੰਤ […]

Read More

ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛਪਣ ਵਾਲੇ ਇਸ਼ਤਿਹਾਰਾਂ ਦੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ

ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਗੁਰਦਾਸਪੁਰ, 05 ਅਪ੍ਰੈਲ (DamanPreet Singh) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖ਼ਬਾਰਾਂ ਵਿੱਚ ਬਿਨਾਂ ਪੂਰਵ […]

Read More

ਐੱਸ.ਐੱਸ.ਪੀ ਹਰੀਸ਼ ਦਾਯਮਾ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜ਼ਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ

ਅਸਲਾ ਲਾਇਸੈਂਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ ਜਾਣ ਗੁਰਦਾਸਪੁਰ, 4 ਅਪ੍ਰੈਲ (DamanPreet Singh) – ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਅੱਜ ਜ਼ਿਲ੍ਹਾ ਪੁਲਿਸ ਦਫ਼ਤਰ, ਗੁਰਦਾਸਪੁਰ ਵਿਖੇ ਸਮੂਹ ਜੀ.ਓਜ਼, ਸਮੂਹ ਮੁੱਖ ਅਫਸਰ ਥਾਣਾ ਅਤੇ ਸਮੂਹ ਇੰਚਾਰਜ ਯੂਨਿਟਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਹੈ ਕਿ ਮਾਣਯੋਗ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ […]

Read More

10ਵੀਂ ਅਤੇ +2 ਪਾਸ ਵਿਦਿਆਰਥੀਆਂ ਲਈ ਸੀ.ਬੀ.ਏ ਇੰਨਫੋਟੈਕ ਵਿਦਿਆਰਥੀਆਂ ਲਈ ਲੈ ਕੇ ਆਈ ਸੁਨਹਿਰੀ ਮੌਕਾਕੰਪਿਊਟਰ ਅਤੇ ਆਈ.ਟੀ ਦੇ ਕੋਰਸ ਕਰਕੇ ਵਿਦਿਆਰਥੀ ਬਣਾ ਸਕਦੇ ਹਨ ਆਪਣਾ ਭਵਿੱਖ : ਸੰਦੀਪ ਕੁਮਾਰ

ਗੁਰਦਾਸਪੁਰ, 2 ਅਪ੍ਰੈਲ (DamanPreet Singh) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਿਤ ਕੋਰਸਾਂ ਦੀ ਉਚ ਪੱਧਰੀ ਕੋਚਿੰਗ ਦੇ ਰਹੀ ਹੈ। ਜਿਸਦੇ ਚੱਲਦਿਆਂ ਵਿਦਿਆਰਥੀਆਂ ਦਾ ਸੀ.ਬੀ.ਏ ਇੰਨਫੋਟੈਕ ਪ੍ਰਤੀ ਭਰੋਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਇਕਲੌਤਾ ਅਜਿਹਾ ਕੋਚਿੰਗ ਸੈਂਟਰ ਹੈ ਜਿਸਨੇ ਹੁਣ […]

Read More

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਜਾਗਰੂਕਤਾ ਵੈਨ 10 ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕਰੇਗੀ ਜਾਗਰੂਕ ਗੁਰਦਾਸਪੁਰ, 2 ਅਪ੍ਰੈਲ 2024 (ਦਮਨਪ੍ਰੀਤ ਸਿੰਘ ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, […]

Read More

ਮਾਨਯੋਗ ਡਾਇਰੈਕਟਰ ਜਨਰਲ ਪੁਲਿਸ , ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਅਤੇ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ

ਸ਼੍ਰੀ ਹਰੀਸ਼ ਦਿਆਮਾ ਓਮ ਪ੍ਰਕਾਸ਼ ਆਈ ਪੀ ਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਨੇ ਡਰੱਗਸ ਅਤੇ ਸ਼ਰਾਬ ਦੇ ਸਮਗਲਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਜਿਲਾ ਗੁਰਦਾਸਪੁਰ ਦੇ ਏਰੀਆ ਵਿੱਚ ਮਿਤੀ 31/3 /2024 ਨੂੰ ਵਕਤ ਕਰੀਬ ਸੂਬਾ 6:30 AM ਤੋਂ 11:00 AM ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਸਪੈਸ਼ਲ ਆਪਰੇਸ਼ਨ CASO ਚਲਾਇਆ ਗਿਆ ਹੈ। ਉਕਤ […]

Read More

ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 29 ਮਾਰਚ (DamanPreet singh) – ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪ ਚਲਾਈਆਂ ਗਈਆਂ ਹਨ ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣ […]

Read More

ਅੱਜ ਮਿਤੀ 28.03.2024 ਨੂੰ ਗੁਰਦਾਸਪੁਰ ਵਿਖੇ ਸ਼ਹਾਬ ਦੇ ਠੇਕਿਆਂ ਲਈ ਸੰਨ ਸਿਟੀ ਗਾਰਡਨ ਗੁਰਦਾਸਪੁਰ ਵਿਖੇ ਡਰਾਅ ਕੱਢੇ ਗਏ।

ਇਸ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਗਰੁਦਾਸਪੁਰ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਭਾਸ ਚੰਦਰ(ਪੀ.ਸੀ.ਐਸ) ਓਬਜਰਵਰ ਦੇ ਤੌਰ ਤੇ ਆਏ। ਆਬਕਾਰੀ ਤੇ ਕਰ ਵਿਭਾਗ ਵੱਲੋਂ ਸ੍ਰੀਮਤੀ ਅਨੀਤਾ ਗੁਲੇਰੀਆਂ ਉਪ ਕਮਿਸ਼ਨਰ ਰਾਜ ਕਰ ਸੁਪਰਵਾਇਜਰੀ ਅਫਸਰ ਵੱਜੋਂ ਹਾਜ਼ਰ ਹੋਏ। ਇਹ ਸਾਰੀ ਪ੍ਰਕਿਰਿਆ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋਈ ਇਸ ਵਿੱਚ ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁੱਲ 14 […]

Read More