ਸ਼ਰਾਬ ਦੇ ਠੇਕਿਆਂ ਦੇ ਲਸੰਸ ਲਾਟਰੀ ਸਿਸਟਮ ਰਾਹੀਂ 28 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ
ਗੁਰਦਾਸਪੁਰ, 27 ਮਾਰਚ (DamanPreet Singh) – ਸ੍ਰੀ ਹਨਵੰਤ ਸਿੰਘ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 28 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ […]
Read More