ਝਗੜਾ ਰਹਿਤ ਇੰਤਕਾਲ ਕੇਸਾਂ ਦੇ ਨਿਪਟਾਰੇ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਜੇਕਰ ਇੰਤਕਾਲ ਵਿੱਚ ਕਿਸੇ ਨੂੰ ਦਿੱਕਤ ਆਉਂਦੀ ਹੈ ਤਾਂ ਤੁਰੰਤ 1100 ਹੈਲਪਲਾਈਨ ‘ਤੇ ਸੂਚਿਤ ਕੀਤਾ ਜਾਵੇ ਗੁਰਦਾਸਪੁਰ, 1 ਦਸੰਬਰ (Daman Preet Singh) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ […]

Read More

ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਜ਼ੀ ਗਰੋਹ ਦਾ ਪਰਦਾਫਾਸ਼

288 ਗ੍ਰਾਮ ਹੈਰੋਇਨ, 19,81,100/- ਰੁਪਏ ਡਰੱਗ ਮਨੀ, 01 ਪਿਸਟਲ ਅਤੇ 03 ਰੌਂਦ ਜਿੰਦਾ ਸਮੇਤ 03 ਦੋਸ਼ੀ ਗ੍ਰਿਫਤਾਰ ਸ਼੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾਂ […]

Read More

ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾਉਣ ਨਾਲ ਸੂਬੇ ਦੇ14000 ਤੋਂ ਵੱਧ ਡਿਪੂ ਹੋਲਡਰਾਂ ਨੂੰ ਮਿਲੇਗਾ ਲਾਭ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ ਸੂਬੇ ਭਰ ਵਿੱਚ ਖੋਲ੍ਹੇ ਜਾਣਗੇ 9000 ਤੋਂ ਵੱਧ ਨਵੇਂ ਡਿਪੂ, ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ ਗੁਰਦਾਸਪੁਰ, 1 ਦਸੰਬਰ (Daman Preet Singh ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ […]

Read More

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ

ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ ਗੁਰਦਾਸਪੁਰ, 19 ਨਵੰਬਰ(ਦਮਨਪ੍ਰੀਤ ਸਿੰਘ )ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ […]

Read More

ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਗੁਰਦਾਸੁਪਰ, 19 ਨਵੰਬਰ (ਦਮਨਪ੍ਰੀਤ ਸਿੰਘ ) ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ […]

Read More

ਕੱਲ 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਗੁਰਦਾਸਪੁਰ, 19 ਨਵੰਬਰ (ਦਮਨਪ੍ਰੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ […]

Read More

ਆਰੀਆ ਸਮਾਜ ਬਰਨਾਲਾ ਵੱਲੋਂ ਕੀਤੀ ਗਈ ਮੀਟਿੰਗ ਜਿਸ ਵਿੱਚ ਆਪਣੇ 50 ਵੇ ਵਿਸ਼ਵ ਸ਼ਾਂਤੀ ਜਗ ਦੀ ਅਪਾਰ ਸਫਲਤਾ ਨੂੰ ਲੈ ਕੇ ਦਿਤੀ ਵਧਾਈ |

ਅਤੇ ਉਨਾਂ ਨੇ ਮੀਟਿੰਗ ਵਿੱਚ ਗੱਲ ਕਰਦਿਆਂ ਦੱਸਿਆ ਕਿ ਆਰੀਆ ਸਮਾਜ ਬਰਨਾਲਾ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਸ਼ਾਂਤੀ ਜਗ ਕਰਵਾਇਆ ਗਿਆ ਜਿਸ ਵਿੱਚ 51 ਹਵਣ ਕੁੰਡ ਲਗਾਏਗੇ ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਨੇ ਹਵਣ ਕੀਤਾ ਅਤੇ ਮੀਟਿੰਗ ਵਿੱਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਅਗਲੇ […]

Read More

ਸਰਬਜੀਤ ਸਿੰਘ ਬਲਾਕ ਕੋਆਰਡੀਨੇਟਰ ਪਰਵਿੰਦਰ ਕੌਰ ਵਾਸੀ ਸੱਲੋਪੁਰ ਜ਼ਿਲ੍ਹਾ ਗੁਰਦਾਸਪੁਰ ਨੇ ਚੋਥੀ ਵਿਆਹ ਦੀ ਵਰ੍ਹੇਗੰਢ ਮਨਾਈ।

Read More

ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ ‘ਤੇ ਹੱਲ

ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਗੁਰਦਾਸਪੁਰ, 14 ਨਵੰਬਰ (DamanPreet Singh) ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ […]

Read More