ਬੀਤੇ 2 ਸਾਲਾਂ `ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਲਈ 32 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲ

ਸਿਹਤ ਸੇਵਾਵਾਂ ਦੇ ਪੱਖ ਤੋਂ ਗੁਰਦਾਸਪੁਰ ਨੂੰ ਮੋਹਰੀ ਬਣਾਇਆ ਜਾਵੇਗਾ – ਰਮਨ ਬਹਿਲ ਗੁਰਦਾਸਪੁਰ, 12 ਦਸੰਬਰ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਵੱਲੋਂ ਬੀਤੇ ਦੋ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ […]

Read More

ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਗੁਰਦਾਸਪੁਰ, 7 ਦਸੰਬਰ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸੀ.ਜੇ.ਐੱਮ. ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਰਿਆਰ ਵਿਖੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਗੁਰਬਖਸ਼ ਸਿੰਘ ਜਫਰਵਾਲ ਅਤੇ ਪਰਮਵੀਰ ਕੌਰ ਉਹਨਾਂ ਦੇ ਨਾਲ […]

Read More

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 100 ਦਿਨਾਂ ਟੀਬੀ ਮੁਕਤ ਮੁਹਿੰਮ ਦੀ ਕੀਤੀ ਸ਼ੁਰੂਆਤ

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਟੀਬੀ ਦੇ ਖ਼ਾਤਮੇ ਲਈ ਜਨਤਾ ਦੀ ਭਾਗਦਾਰੀ ਬੇਹੱਦ ਜ਼ਰੂਰੀ – ਸ਼ੈਰੀ ਕਲਸੀ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਸ਼ੈਰੀ ਕਲਸੀ ਬਟਾਲਾ/ਗੁਰਦਾਸਪੁਰ, 7 ਦਸੰਬਰ (DamanPreet singh) – ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ […]

Read More

ਟੀਬੀ ਮੁਕਤ ਮੁਹਿੰਮ ਦੀ ਸ਼ੁਰੂਆਤ 7ਦਸੰਬਰ ਤੌਂ – ਡਿਪਟੀ ਕਮਿਸ਼ਨਰ

ਗੁਰਦਾਸਪੁਰ 100 ਦਿਨਾਂ ਟੀਬੀ ਮੁਕਤ ਮੁਹਿੰਮ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਜੀ ਦੀ ਅਗੁਵਾਈ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੌਈ।ਇਸ ਮੌਕੇ ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਟੀਬੀ ਹੋਣ ਦਾ ਖਦਸ਼ਾ ਉਨ੍ਹਾਂ ਨੂੰ ਰਹਿੰਦਾ ਹੈ ਜਿਵੇ ਕਿ ਟੀਬੀ ਮਰੀਜ਼ ਦੇ ਪਰਿਵਾਰ ਦਾ ਮੈਂਬਰ ਹੋਵੇ , ਰੋਗ ਪ੍ਰਤੀਰੋਧ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ , […]

Read More

ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ ਰੋਜ਼ਗਾਰ ਲਈ ਲਗਭਗ 7.26 ਕਰੋੜ ਰੁਪਏ ਦੇ ਕਰਜ਼ੇ ਵੰਡੇ

ਗੁਰਦਾਸਪੁਰ, 2 ਦਸੰਬਰ (Daman Preet Singh) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨਾਲ ਜੁੜੀਆਂ ਪਿੰਡਾਂ ਦੀਆਂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ-ਰੋਜਗਾਰ ਨਾਲ ਜੋੜਨ ਲਈ ਲਗਵਾਏ ਜਿਲ੍ਹਾ ਪੱਧਰੀ ਲੋਨ ਮੇਲੇ ਦੌਰਾਨ 121 ਸਵੈ ਸਹਾਇਤਾ ਸਮੂਹਾਂ ਨੂੰ ਲਗਭਗ 7 ਕਰੋੜ 26 ਲੱਖ ਰੁਪਏ ਦੇ ਕਰਜ਼ਿਆਂ ਦੇ ਪ੍ਰਵਾਨਗੀ ਪੱਤਰ ਵੰਡੇ ਗਏ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ […]

Read More

ਚੇਅਰਮੈਨ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਮਿਲੀ ਕੁਝ ਰਾਹਤ

ਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪੀੜ੍ਹਤ ਪਰਿਵਾਰ ਨੂੰ ਸੌਂਪਿਆ ਗੁਰਦਾਸਪੁਰ, 2 ਦਸੰਬਰ (Daman Preet Singh) – ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਲਈ ਦੁੱਖ ਦੀ ਘੜੀ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਡਾ ਸਹਾਰਾ ਬਣੇ ਹਨ। ਚੇਅਰਮੈਨ ਸ੍ਰੀ […]

Read More

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਬਟਾਲਾ/ਗੁਰਦਾਸਪੁਰ, 2 ਦਸੰਬਰ (Daman Preet Singh) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 […]

Read More

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ’ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਸਹੁੰ ਚੁੱਕ ਸਮਾਗਮ ਲਈ ਬਟਾਲਾ ਦੀ ਦਾਣਾ ਮੰਡੀਆਂ ਵਿਖੇ ਤਿਆਰੀਆਂ ਜ਼ੋਰਾਂ `ਤੇ ਬਟਾਲਾ/ਗੁਰਦਾਸਪੁਰ, 1 ਦਸੰਬਰ (Daman Preet Singh) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ […]

Read More

ਝਗੜਾ ਰਹਿਤ ਇੰਤਕਾਲ ਕੇਸਾਂ ਦੇ ਨਿਪਟਾਰੇ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਜੇਕਰ ਇੰਤਕਾਲ ਵਿੱਚ ਕਿਸੇ ਨੂੰ ਦਿੱਕਤ ਆਉਂਦੀ ਹੈ ਤਾਂ ਤੁਰੰਤ 1100 ਹੈਲਪਲਾਈਨ ‘ਤੇ ਸੂਚਿਤ ਕੀਤਾ ਜਾਵੇ ਗੁਰਦਾਸਪੁਰ, 1 ਦਸੰਬਰ (Daman Preet Singh) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ […]

Read More

ਗੁਰਦਾਸਪੁਰ ਪੁਲਿਸ ਵੱਲੋਂ ਅੰਤਰਰਾਜ਼ੀ ਗਰੋਹ ਦਾ ਪਰਦਾਫਾਸ਼

288 ਗ੍ਰਾਮ ਹੈਰੋਇਨ, 19,81,100/- ਰੁਪਏ ਡਰੱਗ ਮਨੀ, 01 ਪਿਸਟਲ ਅਤੇ 03 ਰੌਂਦ ਜਿੰਦਾ ਸਮੇਤ 03 ਦੋਸ਼ੀ ਗ੍ਰਿਫਤਾਰ ਸ਼੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾ ਤਸਕਰਾਂ […]

Read More