ਸ੍ਰੀ ਆਦਿੱਤਯ ਨੇ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
ਗੁਰਦਾਸਪੁਰ, 22 ਫਰਵਰੀ (DamanPreet singh) ਸ੍ਰੀ ਆਦਿੱਤਯ, ਆਈ.ਪੀ.ਐੱਸ., ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। 2018 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸ੍ਰੀ ਆਦਿੱਤਯ ਇਸ ਤੋਂ ਪਹਿਲਾਂ ਡੀ.ਸੀ.ਪੀ. ਜਲੰਧਰ ਹੈੱਡ-ਕੁਆਟਰ ਤਾਇਨਾਤ ਸਨ। ਬਤੌਰ ਐੱਸ.ਐੱਸ.ਪੀ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਉਪਰੰਤ ਸ੍ਰੀ ਅਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅੰਦਰ […]
Read More