ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਟਰੈਫ਼ਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਨੇ ਵਿਦਿਆਰਥਣਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣੂ ਕਰਵਾਇਆ
ਗੁਰਦਾਸਪੁਰ, 09 ਜਨਵਰੀ (DamanPreet singh) – ਵਧੀਕ ਡਾਇਰੈਕਟਰ ਪੁਲਿਸ ਪੰਜਾਬ ਟਰੈਫ਼ਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਦੇ ਹੁਕਮਾਂ ਤਹਿਤ 1 ਜਨਵਰੀ ਤੋਂ 31 ਜਨਵਰੀ 2025 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਆਮ ਜਨਤਾ ਨੂੰ ਸੈਮੀਨਾਰ ਲਗਾ ਕੇ ਆਵਾਜਾਈ ਨਿਯਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ […]
Read More