ਦਾਣਾ ਮੰਡੀ ਗੁਰਦਾਸਪੁਰ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਚੇਅਰਮੈਨ ਭਾਰਤ ਭੂਸ਼ਣ ਸ਼ਰਮਾ

ਚੇਅਰਮੈਨ ਸ਼ਰਮਾ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁਕਾ ਹੀ ਫਸਲ ਲਿਆਉਣ ਦੀ ਕੀਤੀ ਅਪੀਲ ਗੁਰਦਾਸਪੁਰ,16 ਅਕਤੂਬਰ (ਦਮਨ) ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਮੇਂ ਸਿਰ ਕਰਨ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ […]

Read More

ਕੈਬਨਿਟ ਮੰਤਰੀ ਨੇ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ ਦਾ ਕੀਤਾ ਉਦਘਾਟਨ

ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਰਾਸ਼ੀ ਵੰਡੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ – ਕੈਬਨਿਟ ਮੰਤਰੀ ਮੋਹਿੰਦਰ ਭਗਤ ਗੁਰਦਾਸਪੁਰ 16 ਅਕਤੂਬਰ (ਦਮਨ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ, ਸ਼੍ਰੀ ਮੋਹਿੰਦਰ ਭਗਤ ਵਲੋ ਅੱਜ ਸੈਨਿਕ ਰੈਸਟ ਹਾਉਸ ਗੁਰਦਾਸਪੁਰ ਦੀ ਨਵੀਨੀਕਰਨ ਇਮਾਰਤ […]

Read More

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 36.16 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਵੰਡੀ

ਹੜ੍ਹ ਪ੍ਰਭਾਵਿਤਾਂ ਨੂੰ ਨਾਲੋ ਨਾਲ ਵੰਡੀ ਜਾ ਰਹੀ ਹੈ ਮੁਆਵਜਾ ਰਾਸ਼ੀ- ਸ਼ਮਸ਼ੇਰ ਸਿੰਘ ਦੀਨਾਨਗਰ ਦੇ ਚਾਰ ਪਿੰਡਾਂ, ਬੁਗਨਾ, ਖੁਥੀ, ਸਲਾਚ ਅਤੇ ਖਾਗਰ ਦੇ 120 ਕਿਸਾਨਾਂ ਨੂੰ ਮੰਜੂਰੀ ਪੱਤਰ ਸੌਂਪੇ ਦੀਨਾਨਗਰ,16 ਅਕਤੂਬਰ (ਦਮਨ) ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਅੱਜ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬੁਗਨਾ, ਖੁਥੀ, ਸਲਾਚ ਅਤੇ ਖਾਗਰ ਵਿਖੇ ਹੜ੍ਹਾਂ ਦੀ ਮਾਰ ਕਾਰਨ […]

Read More

ਪੋਸ਼ਣ ਮਾਂਹ ਮਨਾਇਆ-ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ,9 ਅਕਤੂਬਰ (Daman) – ਭਾਰਤ ਸਰਕਾਰ ਅਤੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਤੇ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਦਾਸਪੁਰ ਦੇ ਹੁਕਮਾ ਅਨੁਸਾਰ, ਸੁਦੇਸ਼ ਕੁਮਾਰੀ , ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਗਲਾ ਵੱਲੋ ਪਿੰਡ ਖੁੱਥੀ ਵਿਖੇ ਪੋਸ਼ਣ ਮਾਂਹ ਮਨਾਇਆ ਗਿਆ ਜਿਸ ਵਿੱਚ ਗਰਭਵਤੀ ਔਰਤਾਂ ਦੀ ਗੋਦ ਭਰਾਈ ਕਰਵਾਈ ਗਈ ਅਤੇ ਘੱਟ […]

Read More

ਰਮਨ ਬਹਲ ਨੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ – ਰਮਨ ਬਹਿਲ ਗੁਰਦਾਸਪੁਰ 08 ਅਕਤੂਬਰ (Daman ) – ਸਕੂਲ ਸਿੱਖਿਆ ਵਿਭਾਗ ਦੇ ਬਲਾਕ-1 ਗੁਰਦਾਸਪੁਰ ਦੇ 11 ਪਿੰਡਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਦੀ ਇੱਕ ਰੋਜ਼ਾ ਵਰਕਸ਼ਾਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਬੱੜ ਵਿਖੇ ਲਗਾਈ ਗਈ। ਜਿਸ ਵਿੱਚ ਲਗਭਗ 160 ਮੈਂਬਰ ਹਾਜ਼ਰ ਹੋਏ। ਇਸ […]

Read More

ਰਮਨ ਬਹਿਲ ਨੇ ਹੇਮਰਾਜਪੁਰ, ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖੇ

ਪੰਜਾਬ ਸਰਕਾਰ ਵੱਲੋਂ ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ 1.05 ਕਰੋੜ ਰੁਪਏ ਖਰਚੇ ਜਾਣਗੇ ਸਿਹਤ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਜਾਰੀ – ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਅੱਜ ਹਲਕੇ […]

Read More

ਰਮਨ ਬਹਿਲ ਨੇ ਸਾਧੂਚੱਕ ਪਹੁੰਚ ਕੇ ਦਿਲਪ੍ਰੀਤ ਕੌਰ ਅਤੇ ਉਸਦੇ ਬੱਚਿਆਂ ਨਾਲ ਮੁਲਾਕਾਤ ਕੀਤੀ

ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਵਚਨਬੱਧ : ਰਮਨ ਬਹਿਲ ਗੁਰਦਾਸਪੁਰ, 3 ਅਕਤੂਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ਼੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ […]

Read More

ਰਮਨ ਬਹਿਲ ਨੇ ਗੁਰਦਾਸਪੁਰ ਦੇ ਦੁਕਾਨਦਾਰਾਂ ਨੂੰ ਦਸਹਿਰੇ ਮੌਕੇ ਯਾਦਗਾਰੀ ਤੋਹਫ਼ਾ ਦਿੱਤਾ

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਬੰਦ ਪਈਆਂ 8 ਦੁਕਾਨਾਂ ਨੂੰ ਖੁਲ੍ਹਵਾ ਕੇ ਚਾਬੀਆਂ ਦੁਕਾਨਦਾਰਾਂ ਨੂੰ ਸੌਂਪੀਆਂ ਆਮ ਆਦਮੀ ਪਾਰਟੀ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਰਾਜਨੀਤੀ ਰੋਜ਼ਗਾਰ ਦੇਣ – ਰਮਨ ਬਹਿਲ ਗੁਰਦਾਸਪੁਰ, 01 ਅਕਤੂਬਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਦੇ ਦੁਕਾਨਦਾਰਾਂ […]

Read More

ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲਿਖੀ ਜਾ ਰਹੀ ਹੈ ਵਿਕਾਸ ਦੀ ਨਵੀਂ ਇਬਾਰਤ

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਗੋਹਤ ਪੋਖਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.59 ਕਰੋੜ ਰੁਪਏ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਨੂੰ ਵੀ ਦਿੱਤੀ ਜਾ ਰਹੀ ਹੈ ਤਰਜੀਹ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 23 ਸਤੰਬਰ […]

Read More

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਪਿੰਡ ਹਯਾਤ ਨਗਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.81 ਕਰੋੜ ਰੁਪਏ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਬਣਾਇਆ ਜਾਵੇਗਾ ਮੋਹਰੀ – ਰਮਨ ਬਹਿਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਨੂੰ ਘਾਟੇ `ਚੋਂ ਕੱਢ ਕੇ ਮੁਨਾਫ਼ੇ ਵਿੱਚ ਲਿਆਂਦਾ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 22 ਸਤੰਬਰ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ […]

Read More