ਰਮਨ ਬਹਿਲ ਨੇ 10 ਪਿੰਡਾਂ ਦੇ 166 ਹੜ ਪੀੜਤਾਂ ਨੂੰ 5 ਕਰੋੜ 20 ਲੱਖ ਰੁਪਏ ਦੀ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਦੀ ਕਰਵਾਈ ਸ਼ੁਰੂਆਤ
ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੁਕਸਾਨ ਦਾ ਦੇਵੇਗੀ ਮੁਆਵਜਾ – ਰਮਨ ਬਹਿਲ ਗੁਰਦਾਸਪੁਰ, 17 ਅਕਤੂਬਰ (ਦਮਨ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਪੀੜਤ ਲੋਕਾਂ ਨਾਲ ਦੀਵਾਲੀ ਤੋਂ ਪਹਿਲਾਂ-ਪਹਿਲਾਂਂ ਮੁਆਵਜਾ ਰਾਸ਼ੀ ਦੇਣ ਦਾ ਜ਼ੋ ਵਾਅਦਾ ਕੀਤਾ ਗਿਆ ਸੀ ਉਸਨੂੰ ਪੂਰਾ ਕਰਦਿਆਂ ਮੁਆਵਜਾ ਵੰਡ ਦੇ ਪਹਿਲੇ ਫੇਜ਼ ਦੀ ਸ਼ੁਰੂਆਤ ਕਰ ਦਿੱਤੀ ਗਈ […]
Read More