ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ – ਵਿਧਾਇਕ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਰੂਵਾਲ, ਸ਼ਾਹਪੁਰ ਗੁਰਾਇਆ ਤੇ ਤਲਵੰਡੀ ਗੁਰਾਇਆ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ (Damanpreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਹੁੰਚੀ ਪਿੰਡ ਝੰਡਾ ਲੁਬਾਣਾ, ਭੈਣੀ ਮੀਆਂ ਖਾਂ ਤੇ ਮੇਹੜੇ

ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਨਸ਼ਿਆਂ ਵਰਗੀਆਂ ਅਲਾਮਤਾਂ ਲਈ ਕੋਈ ਥਾਂ ਨਹੀਂ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 20 ਮਈ (Damanpreet singh) – ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਿਆ ਹੈ ਜਿਸ ਤਹਿਤ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। […]

Read More

ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆ ਵਿੱਚ 11 ਗ੍ਰਾਮ ਹੈਰੋਇੰਨ, 3720 ਰੁਪਏ ਡਰੱਗ ਮਨੀ, 105000 ਐਮ.ਐੱਲ ਨਜ਼ਾਇਜ਼ ਸ਼ਰਾਬ, 135 ਕਿਲੋ ਲਾਹਣ, ਸਿਲਵਰ ਪੇਪਰ ਅਤੇ 03 ਲਾਈਟਰਾਂ ਸਮੇਤ 08 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ

ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਭੈਣੀ ਮੀਆਂ ਖਾਂ ਵਿਖੇ ਪਤਰਸ ਮਸੀਹ ਉਰਫ ਨਿਤਿਨ ਨੂੰ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦਾ ਅੱਧਾ ਨੋਟ, ਸਿਲਵਰ ਪੇਪਰ ਅਤੇ […]

Read More

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਥਾਣੇਵਾਲ, ਤਿੱਬੜੀ ਅਤੇ ਪੰਧੇਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾ ਗੁਰਦਾਸਪੁਰ, 20 ਮਈ (Damanpreet singh) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ […]

Read More

ਗੁਰਦਾਸਪੁਰ ਤੋਂ ਸ ਕਸ਼ਮੀਰ ਸਿੰਘ ਵਾਹਲਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਡ ਦੇ ਡਾਇਰੈਕਟਰ ਨਿਯੁਕਤ!!

ਗੁਰਦਾਸਪੁਰ ਤੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰ ਕਿਸਾਨ ਵਿੰਗ ਸ ਕਸ਼ਮੀਰ ਸਿੰਘ ਵਾਹਲਾ ਨੂੰ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਡ ਦੇ ਡਾਇਰੈਕਟਰ ਲਗਾਇਆ ਗਿਆ ਇਸ ਮੌਕੇ ਤੇ ਉਹਨਾਂ ਪਾਰਟੀ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ, ਸਟੇਟ ਇੰਚਾਰਜ ਮੁਨੀਸ਼ ਸਿਸੋਦੀਆ ਜੀ, ਪਾਰਟੀ ਪ੍ਰਧਾਨ ਅਮਨ ਅਰੋੜਾ […]

Read More

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 26 ਮਈ ਤੋਂ ਸ਼ੁਰੂ

ਗੁਰਦਾਸਪੁਰ, 20 ਮਈ (Damanpreet singh) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 23-05-2025 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ 4 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਧਾਰੀਵਾਲ/ਗੁਰਦਾਸਪੁਰ, 20 ਮਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ […]

Read More

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੌਲੋਵਾਲ, ਅਰਲੀਭੰਨ ਤੇ ਦਰਗਾਬਾਦ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ‘ਚ ਆਇਆ ਇਤਿਹਾਸਕ ਇਨਕਲਾਬ – ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਮਈ (Damanpreet singh) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਇਤਿਹਾਸਕ ਇਨਕਲਾਬ ਆਇਆ ਹੈ ਅਤੇ ਆਮ ਆਦਮੀ […]

Read More

ਚੇਅਰਮੈਨ ਰਮਨ ਬਹਿਲ ਨੇ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਾਲ ਸਿੱਖਿਆ ਖੇਤਰ ਵਿੱਚ ਇੱਕ ਸੁਨਹਿਰੀ ਯੁੱਗ ਸ਼ੁਰੂਆਤ ਹੋਈ – ਰਮਨ ਬਹਿਲ ਵਿਰੋਧੀ ਪਾਰਟੀਆਂ ਦੇ ਆਗੂ ਸਿੱਖਿਆ ਕ੍ਰਾਂਤੀ ਦਾ ਵਿਰੋਧ ਕਰਕੇ ਆਮ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਕਰ ਰਹੇ ਹਨ ਵਿਰੋਧ – ਬਹਿਲ ਗੁਰਦਾਸਪੁਰ, 17 ਅਪ੍ਰੈਲ . ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Read More

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਨੇ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਐੱਸ.ਐੱਸ.ਪੀ. ਗੁਰਦਾਸਪੁਰ ਨੇ ਨਾਗਰਿਕਾਂ ਨੂੰ ਆਪਣੇ ਇਲਾਕਿਆਂ `ਚ ਨਸ਼ਿਆਂ ਨਾਲ ਸਬੰਧਤ ਗਤੀਵਿਧੀ ਦੀ ਸੂਚਨਾ ਦੇ ਕੇ ਸਹਿਯੋਗ ਕਰਨ ਦੀ ਕੀਤੀ ਅਪੀਲ ਦੋਵਾਂ ਉੱਚ ਅਧਿਕਾਰੀਆਂ ਨੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ […]

Read More