ਅੰਬੇਦਕਰ ਜਯੰਤੀ ਮੌਕੇ ਐੱਸ.ਐੱਸ.ਐੱਮ. ਕਾਲਜ ਦੀਨਾਨਾਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਦੀਨਾਨਗਰ/ਗੁਰਦਾਸਪੁਰ, 13 ਅਪ੍ਰੈਲ (damanpreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਵੇਰੇ 10:00 ਵਜੇ ਐੱਸ.ਐੱਸ.ਐੱਮ. ਕਾਲਜ. ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ […]
Read More