ਸ਼ਮਸ਼ੇਰ ਸਿੰਘ ਨੇ ਦੀਨਾਨਗਰ ਹਲਕੇ ਦੀਆਂ 5 ਹੋਰ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ
2.36 ਕਰੋੜ ਰੁਪਏ ਦੀ ਲਾਗਤ ਵਾਲੀਆਂ 11.75 ਕਿਲੋਮੀਟਰ ਲੰਮੀਆਂ ਸੜਕਾਂ ਦਾ ਕੰਮ ਸ਼ੁਰੂ ਦੀਨਾਨਗਰ,18 ਅਕਤੂਬਰ (ਦਮਨ) ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਤੇਜੀ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਹੇਠ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਵਿਧਾਨਸਭਾ ਹਲਕੇ ਅੰਦਰ ਵੱਖ ਵੱਖ ਥਾਵਾਂ ਤੇ 5 ਹੋਰ ਲਿੰਕ ਸੜਕਾਂ ਦੇ […]
Read More