ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਅਜਿਹੇ ਕੈਂਪ ਲਗਾਉਣੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਧੀਆ ਉਪਰਾਲਾ – ਸ਼ਮਸ਼ੇਰ ਸਿੰਘ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਦੀਨਾਨਗਰ ਦੇ ਪਿੰਡ ਰਸੂਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ ਦੀਨਾਨਗਰ/ਗੁਰਦਾਸਪੁਰ, 19 ਦਸੰਬਰ (DamanPreet singh) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ […]

Read More

ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਦੇਖ-ਭਾਲ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਦੀ ਜੁਵੇਨਾਇਲਜਸਟਿਸ ਐਕਟ 2015 ਦੀ ਧਾਰਾ 41 (1) ਦੇ ਅਧੀਨ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 17 ਦਸੰਬਰ (DamanPreet singh) – ਜ਼ਿਲ੍ਹਾ ਗੁਰਦਾਸਪੁਰ ਵਿੱਚ 0 ਤੋਂ 18 ਸਾਲ ਤੱਕ ਦੇ ਜ਼ਰੂਰਤਮੰਦ ਅਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜਿਨ੍ਹਾਂ ਵੱਲੋਂ ਅਜਿਹੇ ਬੱਚਿਆਂ ਨੂੰ ਕਿਸੇ ਵੀ ਬਾਲ ਦੇਖ-ਭਾਲ ਸੰਸਥਾਵਾਂ ਜਾਂ ਬਾਲ ਘਰ ਵਿੱਚ ਰੱਖਿਆ ਜਾ ਰਿਹਾ ਹੈ ਤਾਂ ਅਜਿਹੀਆਂ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ […]

Read More

ਪਸ਼ੂ ਪਾਲਣ ਵਿਭਾਗ ਵੱਲੋਂ ਐਸਕਾਡ ਸਕੀਮ ਅਧੀਨ ਪਿੰਡ ਗਜਨੀਪੁਰ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ

ਚੇਅਰਮੈਨ ਰਮਨ ਬਹਿਲ ਵੱਲੋਂ ਨੌਜਵਾਨ ਕਿਸਾਨਾਂ ਨੂੰ ਐਗਰੋ ਬਿਜ਼ਨਸ ਵਿੱਚ ਆਉਣ ਦਾ ਸੱਦਾ ਕਿਸਾਨ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਸ਼ੁਰੂ ਕਰਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ – ਰਮਨ ਬਹਿਲ ਗੁਰਦਾਸਪੁਰ, 17 ਦਸੰਬਰ (DamanPreet singh) – ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ ਵੱਲੋਂ ਐਸਕਾਡ ਸਕੀਮ ਅਧੀਨ ਅੱਜ ਪਿੰਡ ਗਜਨੀਪੁਰ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ […]

Read More

ਡੇਅਰੀ ਵਿਕਾਸ ਵਿਭਾਗ ਨੇ ਭੋਪੁਰ ਸੈਦਾਂ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 16 ਦਸੰਬਰ (DamanPreet singh) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀਡੀ 6 ਸਕੀਮ ਅਧੀਨ ਅੱਜ ਪਿੰਡ ਭੋਪਰ ਸੈਦਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ […]

Read More

ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਉਪ ਚੋਣ ਲਈ 5 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 12 ਦਸੰਬਰ (DamanPreet singh) – ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਵਾਰਡ ਨੰਬਰ 16 ਦੀ ਉਪ ਚੋਣ ਦੇ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਗੁਰਦਾਸਪੁਰ ਸ੍ਰੀ ਅਰਵਿੰਦ ਕੁਮਾਰ ਸਲਵਾਨ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 3:00 […]

Read More

ਭਵਿੱਖ ਦੀ ਤਿਆਰੀ ਕੰਪਿਊਟਰ ਅਤੇ IT CBA INFOTECH ਇੰਸਟੀਟਿਊਟ ਦੇ ਨਾਲ **

ਆਧੁਨਿਕ ਦੁਨੀਆ ਦਾ ਆਗਾਜ਼ ਤਕਨੀਕੀ ਯੁੱਗ ਵਿੱਚ ਅਸੀਂ ਰਹਿ ਰਹੇ ਹਾਂ, ਜਿੱਥੇ ਕੰਪਿਊਟਰ ਤੇ IT ਦੀ ਜਾਣਕਾਰੀ ਲਗਭਗ ਹਰੇਕ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕਿਤੇ ਵੀ ਕੰਮ ਕਰਨ ਲਈ ਤਕਨੀਕੀ ਸਿੱਖਿਆ ਇਕ ਬੁਨਿਆਦੀ ਲੋੜ ਬਣ ਚੁੱਕੀ ਹੈ। ਚਾਹੇ ਤੁਹਾਡਾ ਖ਼ਵਾਬ IT ਪੇਸ਼ੇਵਰ ਬਣਨਾ ਹੋਵੇ ਜਾਂ ਖ਼ੁਦ ਦਾ ਤਕਨੀਕੀ ਕਾਰੋਬਾਰ ਸ਼ੁਰੂ ਕਰਨਾ, ਸਾਡੇ ਕੰਪਿਊਟਰ ਅਤੇ […]

Read More

ਬੀਤੇ 2 ਸਾਲਾਂ `ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਲਈ 32 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲ

ਸਿਹਤ ਸੇਵਾਵਾਂ ਦੇ ਪੱਖ ਤੋਂ ਗੁਰਦਾਸਪੁਰ ਨੂੰ ਮੋਹਰੀ ਬਣਾਇਆ ਜਾਵੇਗਾ – ਰਮਨ ਬਹਿਲ ਗੁਰਦਾਸਪੁਰ, 12 ਦਸੰਬਰ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਵੱਲੋਂ ਬੀਤੇ ਦੋ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ […]

Read More

ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਗੁਰਦਾਸਪੁਰ, 7 ਦਸੰਬਰ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸੀ.ਜੇ.ਐੱਮ. ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਰਿਆਰ ਵਿਖੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਗੁਰਬਖਸ਼ ਸਿੰਘ ਜਫਰਵਾਲ ਅਤੇ ਪਰਮਵੀਰ ਕੌਰ ਉਹਨਾਂ ਦੇ ਨਾਲ […]

Read More

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 100 ਦਿਨਾਂ ਟੀਬੀ ਮੁਕਤ ਮੁਹਿੰਮ ਦੀ ਕੀਤੀ ਸ਼ੁਰੂਆਤ

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਟੀਬੀ ਦੇ ਖ਼ਾਤਮੇ ਲਈ ਜਨਤਾ ਦੀ ਭਾਗਦਾਰੀ ਬੇਹੱਦ ਜ਼ਰੂਰੀ – ਸ਼ੈਰੀ ਕਲਸੀ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਸ਼ੈਰੀ ਕਲਸੀ ਬਟਾਲਾ/ਗੁਰਦਾਸਪੁਰ, 7 ਦਸੰਬਰ (DamanPreet singh) – ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ […]

Read More

ਟੀਬੀ ਮੁਕਤ ਮੁਹਿੰਮ ਦੀ ਸ਼ੁਰੂਆਤ 7ਦਸੰਬਰ ਤੌਂ – ਡਿਪਟੀ ਕਮਿਸ਼ਨਰ

ਗੁਰਦਾਸਪੁਰ 100 ਦਿਨਾਂ ਟੀਬੀ ਮੁਕਤ ਮੁਹਿੰਮ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਜੀ ਦੀ ਅਗੁਵਾਈ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੌਈ।ਇਸ ਮੌਕੇ ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਟੀਬੀ ਹੋਣ ਦਾ ਖਦਸ਼ਾ ਉਨ੍ਹਾਂ ਨੂੰ ਰਹਿੰਦਾ ਹੈ ਜਿਵੇ ਕਿ ਟੀਬੀ ਮਰੀਜ਼ ਦੇ ਪਰਿਵਾਰ ਦਾ ਮੈਂਬਰ ਹੋਵੇ , ਰੋਗ ਪ੍ਰਤੀਰੋਧ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ , […]

Read More