ਇਨਵੈਸਟ ਪੰਜਾਬ ਪੋਰਟਲ ‘ਤੇ ਉੱਦਮੀਆਂ ਵੱਲੋਂ ਅਪਲਾਈ ਕੀਤੇ ਹੋਏ ਰੈਗੂਲੇਟਰੀ ਅਤੇ ਸਰਵਿਸਿਜ਼ ਦੇ ਕੇਸਾਂ ਦਾ ਬਿਨਾਂ ਕਿਸੇ ਦੇਰੀ ਨਿਪਟਾਰਾ ਕੀਤਾ ਜਾਵੇ – ਏ.ਡੀ.ਸੀ. ਡਾ. ਬੇਦੀ

ਗੁਰਦਾਸਪੁਰ, 11 ਮਾਰਚ (DamanPreet singh) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਇਨਵੈਸਟ ਪੰਜਾਬ ਪੋਰਟਲ ‘ਤੇ ਉੱਦਮੀਆਂ ਵੱਲੋਂ ਅਪਲਾਈ ਕੀਤੇ ਹੋਏ ਰੈਗੂਲੇਟਰੀ ਅਤੇ ਸਰਵਿਸਿਜ਼ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਆਦਿੱਤਿਆ, ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਅਸ਼ੀਰਵਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਵ-ਵਿਆਹੇ ਜੋੜਿਆਂ ਨੂੰ ਘਰੇਲੂ ਜ਼ਰੂਰਤ ਦਾ ਸਮਾਨ ਵੀ ਦਿੱਤਾ ਗੁਰਦਾਸਪੁਰ, 03 ਮਾਰਚ (DamanPreet singh) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, […]

Read More

ਨਸ਼ੇ ਨੂੰ ਖ਼ਤਮ ਕਰਨ ਲਈ ਗੁਰਦਾਸਪੁਰ ਵਿੱਚ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ ਕਈ ਘਰਾਂ ਦੀ ਲਈ ਤਲਾਸ਼ੀ

ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਗਾਂਧੀਆਂ ਪਨਿਅੜ ਵਿੱਚ ਵੀ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਕਾਸੋਂ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੋ ਨਸ਼ੇ ਲਈ ਬਦਨਾਮ ਪਿੰਡ ਅਤੇ […]

Read More

ਨਸ਼ੇ ਨੂੰ ਖ਼ਤਮ ਕਰਨ ਲਈ ਗੁਰਦਾਸਪੁਰ ਵਿੱਚ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ ਕਈ ਘਰਾਂ ਦੀ ਲਈ ਤਲਾਸ਼ੀ

ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਕਾਸੋਂ ਆਪਰੇਸ਼ਨ ਚਲਾਏ ਜਾ ਰਹੇ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਗਾਂਧੀਆਂ ਪਨਿਅੜ ਵਿੱਚ ਵੀ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਕਾਸੋਂ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਜੋ ਨਸ਼ੇ ਲਈ ਬਦਨਾਮ ਪਿੰਡ ਅਤੇ […]

Read More

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਨੇ ਜ਼ਿਲ੍ਹਾ ਪੁਲਿਸ ਦਫ਼ਤਰ (ਡੀ.ਪੀ.ਓ.) ਦਾ ਨਿਰੀਖਣ ਕੀਤਾ

ਪੁਲਿਸ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦੇ ਪਾਰਦਰਸ਼ੀ, ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਤੇ ਨਿਪਟਾਰੇ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 27 ਫਰਵਰੀ (DamanPreet singh) – ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਵੱਲੋਂ ਅੱਜ ਜ਼ਿਲ੍ਹਾ ਪੁਲਿਸ ਦਫ਼ਤਰ (ਡੀ.ਪੀ.ਓ.) ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਯੂਨਿਟ ਇੰਚਾਰਜਾਂ ਅਤੇ ਦਫ਼ਤਰ ਪਹੁੰਚੀ ਜਨਤਾ ਨਾਲ ਗੱਲਬਾਤ ਕੀਤੀ। ਐੱਸ.ਐੱਸ.ਪੀ. […]

Read More

ਆਸ਼ੂ ਰੰਧਾਵਾ ਤੇ ਰਣਜੀਤ ਸਿੰਘ ਪਾਹੜਾ ਨੇ ਆਪਣੇ ਪੁਰਾਣੇ ਸਾਥੀ ਪੀਟਰ ਮਸੀਹ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਪੁਰਾਣੇ ਸਾਥੀ ਪਾਰਟੀ ਦੇ ਬਹੁਤ ਹੀ ਮਿਹਨਤੀ ਵਰਕਰ ਗਰਾਊਂਡ ਲੈਵਲ ਤੇ ਜੁੜੇ ਹੋਏ ਪਾਰਟੀ ਦੇ ਨਾਲ ਮਿਹਨਤ ਕਰਨ ਵਾਲੇ ਮੇਰੇ ਵੱਡੇ ਵੀਰ ਪੀਟਰ ਮਸੀਹ ਨੂੰ ਗੁਰਦਾਸਪੁਰ ਇੰਪਰੂਵਮੈਂਟ (ਟਰਸਟ) ਦਾ ਮੈਂਬਰ ਲੱਗਣ ਤੇ ਲੱਖ ਲੱਖ ਵਧਾਈ

Read More

ਸ੍ਰੀ ਆਦਿੱਤਯ ਨੇ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 22 ਫਰਵਰੀ (DamanPreet singh) ਸ੍ਰੀ ਆਦਿੱਤਯ, ਆਈ.ਪੀ.ਐੱਸ., ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। 2018 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸ੍ਰੀ ਆਦਿੱਤਯ ਇਸ ਤੋਂ ਪਹਿਲਾਂ ਡੀ.ਸੀ.ਪੀ. ਜਲੰਧਰ ਹੈੱਡ-ਕੁਆਟਰ ਤਾਇਨਾਤ ਸਨ। ਬਤੌਰ ਐੱਸ.ਐੱਸ.ਪੀ. ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਉਪਰੰਤ ਸ੍ਰੀ ਅਦਿੱਤਯ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਅੰਦਰ […]

Read More

ਜਿੰਨੇ ਦੇਖਿਆ ਨਹੀਂ ਲਾਹੌਰ, ਓਹ ਦੇਖੇ ਕਲਾਨੌਰ |

ਜਦੋਂ ਮੁਗ਼ਲ ਸਲਤਨਤ ਦੀ ਰਾਜਧਾਨੀ ਬਣਿਆ ਕਲਾਨੌਰ ਸਾਡੇ ਇਲਾਕੇ ਵਿੱਚ ਇੱਕ ਕਹਾਵਤ ਪ੍ਰਚਲਿਤ ਹੈ ਕਿ ‘ਜਿੰਨੇ ਦੇਖਿਆ ਨਹੀਂ ਲਾਹੌਰ, ਓਹ ਦੇਖੇ ਕਲਾਨੌਰ’….। ਇਹ ਕਹਾਵਤ ਐਵੇਂ ਨਹੀਂ ਬਣ ਗਈ ਸੀ। ਮੁਗ਼ਲ ਬਾਦਸ਼ਾਹ ਅਕਬਰ ਦੀ ਤਾਜਪੋਸ਼ੀ ਕਲਾਨੌਰ ਹੋਈ ਸੀ ਅਤੇ ਮੁਗ਼ਲ ਕਾਲ ਦੌਰਾਨ ਕਲਾਨੌਰ ਸ਼ਹਿਰ ਦੀ ਚੜ੍ਹਤ ਏਨੀ ਸੀ ਕਿ ਇਹ ਲਾਹੌਰ ਦੀ ਬਰਾਬਰੀ ਕਰਦਾ ਸੀ। ਸੰਨ […]

Read More

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 9 ਫਰਵਰੀ (DamanPreet singh) – ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ, […]

Read More

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮਾਨ ਚੋਪੜਾ ਵਿਖੇ ਪੁਰਾਣੀ ਡੰਪ ਸਾਈਟ ਦਾ ਨਿਰੀਖਣ

ਨਗਰ ਕੌਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਮਾਨ ਚੋਪੜਾ ਵਿਖੇ ਕੂੜੇ ਦਾ ਢੇਰ ਖਤਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 06 ਫਰਵਰੀ (DamanPreet singh) – ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਪਿੰਡ ਮਾਨ ਚੋਪੜਾ ਵਿਖੇ ਨਗਰ ਕੌਂਸਲ ਗੁਰਦਾਸਪੁਰ ਦੀ ਪੁਰਾਣੀ ਡੰਪ ਸਾਈਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ […]

Read More