ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਕੀਤੀ ਗਈ ਕੈਰੀਅਰ ਕਾਊਂਸਲਿੰਗ
ਗੁਰਦਾਸਪੁਰ, 29 ਜਨਵਰੀ (Damanpreet singh) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ., ਡੀ.ਬੀ.ਈ.ਈ. ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੈਰੀਅਰ ਗਾਈਡੈਂਸ ਦਾ ਸੈਮੀਨਾਰ ਕਰਵਾਇਆ ਗਿਆ। […]
Read More