ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਬਾਲ ਮਜ਼ਦੂਰੀ ਅਤੇ ਭੀਖ ਮੰਗਣ ਵਾਲਿਆਂ ਵਿਰੁੱਧ ਛਾਪੇਮਾਰੀ ਕੀਤੀ
ਕਿਸੇ ਵੀ ਦੁਕਾਨ ਜਾਂ ਜਗ੍ਹਾ ‘ਤੇ ਬਾਲ ਮਜ਼ਦੂਰੀ ਜਾਂ ਬੱਚਿਆਂ ਤੋਂ ਭੀਖ ਮੰਗਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਸਰਕਾਰ ਵੱਲੋਂ ਬਾਲ ਮਜ਼ਦੂਰੀ ਅਤੇ ਬੱਚਿਆਂ ਦੀ ਭੀਖ ਮੰਗਣ ‘ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹਿੱਸੇ ਵਜੋਂ, ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਅੱਜ ਕਾਹਨੂੰਵਾਨ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ। ਇਸ ਮੁਹਿੰਮ ਵਿੱਚ […]
Read More