ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ `ਪਰੀਕਸ਼ਾਂ ਪੇ ਚਰਚਾ’ ਤਹਿਤ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ
ਪਰੀਕਸ਼ਾਂ ਪੇ ਚਰਚਾ’ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕ ਦੀ ਰਜਿਸਟਰੇਸ਼ਨ ਕੀਤੀ ਜਾਵੇ : ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ, 9 ਜਨਵਰੀ (DamanPreet singh) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ, ਮਾਤਾ ਪਿਤਾ ਤੇ ਅਧਿਆਪਕਾਂ ਨੂੰ ਉੱਚ ਸਿੱਖਿਆ ਦੇ […]
Read More