ਜਦੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਨੇ ਖੁਦ ਟਰੈਕਟਰ ‘ਤੇ ਬੈਠ ਕੇ ਖੇਤ ਵਿੱਚੋਂ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਵਾਈਆਂ
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਵਰਤਣ ਦੀ ਅਪੀਲ ਗੁਰਦਾਸਪੁਰ, 5 ਅਕਤੂਬਰ (ਦਮਨਪ੍ਰੀਤ ਸਿੰਘ ) ਅੱਜ ਜਦੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਕਲਾਨੌਰ ਦੇ ਸਰਹੱਦੀ ਪਿੰਡਾਂ ਭਿਖਾਰੀਵਾਲ ਤੇ ਦੋਸਤਪੁਰ ਵਿਖੇ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਤਾਂ ਉਨ੍ਹਾਂ ਖੁਦ ਟਰੈਕਟਰ […]
Read More