ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦਾਸਪੁਰ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਸਰਹੱਦ ਨਾਲ ਲੱਗਦੇ ਕਸਬਿਆਂ ਵਿੱਚ ਕੱਢਿਆ ਗਿਆ ਫਲੈਗ ਮਾਰਚ ਐਸ ਐਸ ਪੀ ਹਰੀਸ਼ ਦਾਯਮਾ ਨੇ ਕੀਤੀ ਨਾਕਿਆਂ ਅਤੇ ਪੁਲਿਸ ਚੌਕੀਆਂ ਦੀ ਚੈਕਿੰਗ ਗੁਰਦਾਸਪੁਰ, 24 ਜਨਵਰੀ (DamanPreet singh) – ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜਨਵਰੀ 2025 ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਪੁਲਿਸ […]
Read More