ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ

ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 17 ਜਨਵਰੀ (DamanPreet singh) – ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ […]

Read More

21 ਜਨਵਰੀ ਨੂੰ ਗੁਰਦਾਸਪੁਰ ਦੇ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸਪੁਰ, 17 ਜਨਵਰੀ (DamanPreet singh) – ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ […]

Read More

ਐਸਐਸਪੀ ਗੁਰਦਾਸਪੁਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ

ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਵਿਆਪਕ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 16 ਜਨਵਰੀ. ਅੱਜ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਸਮੂਹ ਜੀਓਜ਼, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਆਪਣੇ ਦਫਤਰ ਵਿਖੇ ਕੀਤੀ ਗਈ। ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ […]

Read More

ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ ਸਬਜ਼ੀ ਮੰਡੀ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਈ ਗਈ

ਚੇਅਰਮੈਨ ਰਮਨ ਬਹਿਲ ਨੇ ਪਾਵਨ ਸਮਾਗਮ ਵਿੱਚ ਹਾਜ਼ਰੀ ਲਗਾ ਕੇ ਭਗਵਾਨ ਸ੍ਰੀ ਰਾਮ ਜੀ ਤੋਂ ਲਿਆ ਅਸ਼ੀਰਵਾਦ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸਮੁੱਚੀ ਸੰਗਤ ਨੂੰ ਅਯੁੱਧਿਆ ਵਿਖੇ ਪ੍ਰਾਣ ਪ੍ਰਤੀਸ਼ਿਠਾ ਦਾ ਇੱਕ ਸਾਲ ਪੂਰੇ ਹੋਣ `ਤੇ ਵਧਾਈ ਦਿੱਤੀ ਗੁਰਦਾਸਪੁਰ, 11 ਜਨਵਰੀ (DamanPreet singh) – ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ […]

Read More

ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਪ੍ਰੋਜੈਕਟ ਮਨਜ਼ੂਰ ਕਰਵਾਉਣ ਲਈ ਨਵੀਂ ਸਬਜ਼ੀ ਮੰਡੀ ਐਸੋਸੀਏਸ਼ਨ ਨੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ

ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਕੇ ਚੇਅਰਮੈਨ ਰਮਨ ਬਹਿਲ ਨੇ ਨਵੀਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ – ਸਬਜ਼ੀ ਮੰਡੀ ਐਸੋਸੀਏਸ਼ਨ ਚੇਅਰਮੈਨ ਰਮਨ ਬਹਿਲ ਵਿਕਾਸ ਪੁਰਸ਼ ਅਤੇ ਗੁਰਦਾਸਪੁਰ ਨੂੰ ਉਨ੍ਹਾਂ ਕੋਲੋਂ ਵੱਡੀਆਂ ਉਮੀਦਾਂ – ਪ੍ਰਧਾਨ ਰਵੀ ਕੁਮਾਰ ਗੁਰਦਾਸਪੁਰ, 10 ਜਨਵਰੀ (DamanPreet singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ […]

Read More

21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਜਾਗਰੂਕਤਾ ਕੈਂਪ ਦੌਰਾਨ ਸਿਹਤ ਜਾਂਚ ਤੋਂ ਇਲਾਵਾ ਔਰਤਾਂ ਲਈ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 10 ਜਨਵਰੀ (DamanPreet singh) – ਪੰਜਾਬ ਸਰਕਾਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜਨਵਰੀ ਨੂੰ ਨਾਰੀ ਸ਼ਕਤੀ […]

Read More

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਦੇ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (DamanPreet singh) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. […]

Read More

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ

6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ ਡਿਪਟੀ ਕਮਿਸ਼ਨਰ ਨੇ ਸਰਕਾਰੀ ਗਊਸ਼ਾਲਾ ਦੌਰਾ ਕਰਕੇ ਗਊ ਧੰਨ ਦੀ ਸੰਭਾਲ ਲਈ ਕੀਤੇ ਰਹੇ ਉਪਰਾਲਿਆਂ ਦਾ ਜਾਇਜਾ ਲਿਆ ਕਲਾਨੌਰ/ਗੁਰਦਾਸਪੁਰ, 10 ਜਨਵਰੀ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ […]

Read More

ਸੀ.ਬੀ.ਏ ਇਨਫੋਟੈਕ ਸ਼ੁਰੂ ਕਰਨ ਜਾ ਰਿਹਾ ਹੈ 120 ਘੰਟਿਆਂ ਦਾ ਕੰਪਿਊਟਰ ਕੋਰਸ

ਇਸ ਕੋਰਸ ਨਾਲ ਨੌਜਵਾਨ ਲੜਕੇ ਲੜਕੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਚੰਗੀਆਂ ਨੌਕਰੀਆਂ ਹਾਸਲ ਕਰ ਸਕਦੇ ਹਨ : ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 9 ਜਨਵਰੀ (DamanPreet Singh) – ਸਰਕਾਰੀ ਨੌਕਰੀਆਂ ਵਿਚ ਪ੍ਰਾਪਤੀ ਦੇ ਰਾਹ ਨੂੰ ਹੋਰ ਸੌਖਾ ਬਣਾਉਣ ਲਈ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ 120 ਘੰਟਿਆਂ ਦੇ ਖਾਸ ਕੰਪਿਊਟਰ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। […]

Read More

ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ

15 ਫਰਵਰੀ 2025 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 09 ਜਨਵਰੀ 2025 (DamanPreet singh) – ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ […]

Read More