ਯੁੱਧ ਨਸ਼ਿਆਂ ਵਿਰੁੱਧ ਨੂੰ ਫ਼ਤਿਹ ਕਰਨ ਲਈ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਕਾਰਵਾਈ ਜਾਰੀ
ਗੁਰਦਾਸਪੁਰ ਪੁਲਿਸ ਨੇ ਪਿਛਲੇ 10 ਦਿਨਾਂ ‘ਚ 12 ਓਪਰੇਸ਼ਨ ਕਰਕੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਦਬੋਚਿਆ ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਆ ਗੁਰਦਾਸਪੁਰ, 12 ਮਾਰਚ (DamanPreet singh) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ […]
Read More