ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ

ਕੱਲ 20 ਨਵੰਬਰ ਨੂੰ ਜ਼ਿਲ੍ਹੇ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ ਗੁਰਦਾਸਪੁਰ, 19 ਨਵੰਬਰ(ਦਮਨਪ੍ਰੀਤ ਸਿੰਘ )ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਨੂੰ ਮੁੱਖ ਰੱਖਦਿਆ 20 ਨਵੰਬਰ ਸ਼ਾਮ 6:00 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ। ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ […]

Read More

ਕੱਲ੍ਹ 20 ਨਵੰਬਰ ਨੂੰ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ ਗੁਰਦਾਸੁਪਰ, 19 ਨਵੰਬਰ (ਦਮਨਪ੍ਰੀਤ ਸਿੰਘ ) ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ […]

Read More

ਕੱਲ 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਲਿਆ ਜਾਇਜ਼ਾ 1 ਲੱਖ 93 ਹਜ਼ਾਰ 376 ਵੋਟਰ ਕਰਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਗੁਰਦਾਸਪੁਰ, 19 ਨਵੰਬਰ (ਦਮਨਪ੍ਰੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵਿਧਾਨ […]

Read More

ਆਰੀਆ ਸਮਾਜ ਬਰਨਾਲਾ ਵੱਲੋਂ ਕੀਤੀ ਗਈ ਮੀਟਿੰਗ ਜਿਸ ਵਿੱਚ ਆਪਣੇ 50 ਵੇ ਵਿਸ਼ਵ ਸ਼ਾਂਤੀ ਜਗ ਦੀ ਅਪਾਰ ਸਫਲਤਾ ਨੂੰ ਲੈ ਕੇ ਦਿਤੀ ਵਧਾਈ |

ਅਤੇ ਉਨਾਂ ਨੇ ਮੀਟਿੰਗ ਵਿੱਚ ਗੱਲ ਕਰਦਿਆਂ ਦੱਸਿਆ ਕਿ ਆਰੀਆ ਸਮਾਜ ਬਰਨਾਲਾ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਵ ਸ਼ਾਂਤੀ ਜਗ ਕਰਵਾਇਆ ਗਿਆ ਜਿਸ ਵਿੱਚ 51 ਹਵਣ ਕੁੰਡ ਲਗਾਏਗੇ ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਨੇ ਹਵਣ ਕੀਤਾ ਅਤੇ ਮੀਟਿੰਗ ਵਿੱਚ ਆਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਅਗਲੇ […]

Read More

ਸਰਬਜੀਤ ਸਿੰਘ ਬਲਾਕ ਕੋਆਰਡੀਨੇਟਰ ਪਰਵਿੰਦਰ ਕੌਰ ਵਾਸੀ ਸੱਲੋਪੁਰ ਜ਼ਿਲ੍ਹਾ ਗੁਰਦਾਸਪੁਰ ਨੇ ਚੋਥੀ ਵਿਆਹ ਦੀ ਵਰ੍ਹੇਗੰਢ ਮਨਾਈ।

Read More

ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ ‘ਤੇ ਹੱਲ

ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਗੁਰਦਾਸਪੁਰ, 14 ਨਵੰਬਰ (DamanPreet Singh) ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ […]

Read More

ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਵਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ। ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਾਯਮਾ ਵਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ ਗੁਰਦਾਸਪੁਰ,12 ਨਵੰਬਰ (ਦਮਨਪ੍ਰੀਤ ਸਿੰਘ ) ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਹਰੀਸ਼ ਦਾਯਮਾ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਰੀਆ ਅਧੀਨ ਆਉਂਦੇ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ, ਐਸ.ਪੀ (ਐੱਚ) ਗੁਰਦਾਸਪੁਰ […]

Read More

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖਾਦ ਤੇ ਕੀਟਨਾਸ਼ਕ ਵਿਕਰੇਤਾਵਾਂ ਦੀ ਜਾਂਚ

ਖਾਦਾਂ ਦੀ ਜਮਾਂਖੋਰੀ ਤੇ ਟੈਗਿੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਦੀਨਾਨਗਰ/ਗੁਰਦਾਸਪੁਰ, 2 ਨਵੰਬਰ (DamanPreet singh) ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ਖੇਤਰ ਵਿਖੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਜਾਂਚ ਕੀਤੀ ਗਈ ਤਾਂ ਜੋ ਜਿੱਥੇ ਖਾਦ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਨੂੰ ਸਖਤੀ […]

Read More

ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਮਠਿਆਈ ਤੇ ਡੇਅਰੀਆਂ ਆਦਿ ਦੁਕਾਨਾਂ ਦੀ ਚੈਕਿੰਗ

ਗੁਰਦਾਸਪੁਰ, 27 ਅਕਤੂਬਰ (DamanPreet singh) ਡਿਪਟੀ ਕਮਿਸਨਰ , ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਖਾਣ-ਪੀਣ ਦਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਨੂੰ […]

Read More