ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ
ਭੈਣੀ ਮੀਆਂ ਖਾਂ ਥਾਣੇ ਵਿੱਚ 3 ਵੱਖ-ਵੱਖ ਮਾਮਲੇ ਦਰਜ ਚੋਣਾਂ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਿਭਾਗ ਵੱਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 24 ਮਾਰਚ (DamanPreet Singh) ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ […]
Read More