ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਵਰਚੂਅਲੀ ਤੌਰ ‘ਤੇ ਕੀਤਾ ਜਾਵੇਗਾ ਉਦਘਾਟਨ

ਗੁਰਦਾਸਪੁਰ, 14 ਮਾਰਚ (damanpreet singh) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਤੀ 15 ਮਾਰਚ 2024 ਨੂੰ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 15 ਮਾਰਚ ਸਵੇਰੇ […]

Read More

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ ਗੁਰਦਾਸਪੁਰ, 14 ਮਾਰਚ (damanpreet singh) – ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ […]

Read More

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 14 ਮਾਰਚ (DamanPreet Singh) – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਸ੍ਰੀ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ […]

Read More

ਵੋਟਰ ਜਾਗਰੂਕਤਾ ਮੁਹਿੰਮ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਤ

ਗੁਰਦਾਸਪੁਰ, 13 ਮਾਰਚ (DamanPreet singh) – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।ਸਵੀਪ ਟੀਮ […]

Read More

ਜਿਸ ਦੀ ਭਗਤੀ,ਜਿਸ ਦੀ ਪੂਜਾ ਉਸਦਾ ਦਾ ਗਿਆਨ ਜ਼ਰੂਰੀ ਹੈੋ— ਸ਼੍ਰੀ ਰਾਕੇਸ਼ ਸੇਠੀ ਜੋਨਲ ਇੰਚਾਰਜ ਅੰਮ੍ਰਿਤਸਰ ਜੋਨ 13—A

ਬਹਿਰਾਮਪੁਰ (09.03.24) ਮਿਤੀ 09.03.2024 ਨੂੰ ਸਤਿਗੁਰੂ ਮਾਤਾ ਸੁਦਿਕਸ਼ਾ ਜੀ ਮਹਾਰਾਜ ਦੀ ਅਪਾਰ ਕ੍ਰਿਪਾ ਸਦਕਾ ਬ੍ਰਾਂਚ ਝੱਬਕਰੇ ਵਿਖੇ ਇੱਕ ਵਿਸ਼ਾਲ ਸੰਤ ਸਮਾਗਮ ਸ਼੍ਰੀ ਰਾਕੇਸ਼ ਸੇਠੀ ਜੋਨਲ ਇੰਚਾਰਜ ਅੰਮ੍ਰਿਤਸਰ ਜੋਨ 13—ਏ ਦੀ ਹਜ਼ੂਰੀ ਹੇਠ ਕਰਵਾਇਆ ਗਿਆ। ਜਿਸ ਵਿੱਚ ਬ੍ਰਾਂਚ ਝੱਬਕਰੇ ਦੇ ਆਲੇ—ਦੁਆਲੇ ਦੀ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚਕੇ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸ਼੍ਰੀ ਰਾਕੇਸ਼ ਸੇਠੀ […]

Read More

ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਸ਼ੁਰੂ ਹੋਈ

ਗੁਰਦਾਸਪੁਰ ਹਲਕੇ ‘ਚ ਪਿਛਲੇ ਦੋ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿਕਾਸ ਕਾਰਜਾਂ ਉੱਪਰ ਖ਼ਰਚ ਹੋਈ – ਰਮਨ ਬਹਿਲ ਗੁਰਦਾਸਪੁਰ, 11 ਮਾਰਚ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਨੂੰ ਵਧਾਈ […]

Read More

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੇ ਰੰਗ ਲਿਆਂਦਾ

ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ ਚੇਅਰਮੈਨ ਰਮਨ ਬਹਿਲ ਨੇ ਇਸ ਲੋਕ ਪੱਖੀ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 10 ਮਾਰਚ (DamanPreet Singh ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ […]

Read More

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4737 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 161234718 /- ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ

ਗੁਰਦਾਸਪੁਰ, 9 ਮਾਰਚ (DamanPreet Singh) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਤਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿੱਤ ਭੱਲਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Read More

द हंस फाऊंडेशन की टीम द्वारा मनाया गया विश्व महिला दिवस

द हंस फाऊंडेशन गुरदासपुर की टीम, MMU-01 द्वारा ग्राम अबुलखैर कॉलोनी में विश्व महिला दिवस मनाया गया, इसी क्रम में टीम के चिकित्सा अधिकारी डॉक्टर दीक्षा राणा ने महिलाओं को इस दिवस के मनाने का महत्व बताया गया, और बताया कि यह दिवस महिलाओ के समान अधिकार, महिलाओ के खिलाफ दुर्व्यवहार और प्रजनन अधिकारी जैसे […]

Read More

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੂਸੀ ਫ਼ੌਜ ਵਿੱਚ ਜ਼ਬਰੀ ਭਰਤੀ ਕੀਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਇਸ ਸੰਕਟ ਦੀ ਘੜ੍ਹੀ ਵਿੱਚ ਪਰਿਵਾਰਾਂ ਦੇ ਨਾਲ ਖੜ੍ਹੀ – ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਕਰ ਰਿਹਾ ਉਪਰਾਲੇ – ਧਾਲੀਵਾਲ ਗੁਰਦਾਸਪੁਰ, 8 ਮਾਰਚ (DamanPreet Singh) – ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ […]

Read More