ਜਦੋਂ, ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਪਿੰਡ ਬੁੱਟਰ ਕਲਾਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਖੁਦ ਜਾ ਕੇ ਬੁਝਾਇਆਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ
ਗੁਰਦਾਸਪੁਰ, 20 ਅਕਤੂਬਰ (DamanPreet Singh) ਅੱਜ ਜਦੋਂ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ ਤਾਂ ਉਨ੍ਹਾਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ। ਡਿਪਟੀ ਕਮਿਸ਼ਨਰ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਲੱਗੀ ਅੱਗ ਨੂੰ […]
Read More