ਹੰਸ ਫਾਊਂਡੇਸ਼ਨ ਟੀਮ ਨੇ ਰਾਸ਼ਟਰੀ ਪੋਸ਼ਣ ਦਿਵਸ ‘ਤੇ ਲਗਾਇਆ ਜਾਗਰੂਕਤਾ ਕੈਂਪ

ਹੰਸ ਫਾਊਂਡੇਸ਼ਨ ਗੁਰਦਾਸਪੁਰ ਦੀ ਟੀਮ MMU-01 ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੁੱਕਰਾ ਵਿਖੇ ਰਾਸ਼ਟਰੀ ਪੋਸ਼ਣ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸੇ ਲੜੀ ਤਹਿਤ ਟੀਮ ਦੇ ਮੈਡੀਕਲ ਅਫ਼ਸਰ ਡਾ: ਦੀਕਸ਼ਾ ਰਾਣਾ ਨੇ ਦੱਸਿਆ ਕਿ ਇਹ ਦਿਵਸ ਪੋਸ਼ਣ ਸਬੰਧੀ ਜਾਗਰੂਕਤਾ ਲਿਆਉਣ ਲਈ ਮਨਾਇਆ ਜਾਂਦਾ ਹੈ ਕਿ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ | ਬੱਚੇ […]

Read More

ਐਸਐਸਪੀ ਗੁਰਦਾਸਪੁਰ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਮੁਫਤ ਸਕਿੱਲ ਟ੍ਰੇਨਿੰਗ ਲੈਣ ਦੀ ਕੀਤੀ ਅਪੀਲ

ਗੁਰਦਾਸਪੁਰ,4 ਸਤੰਬਰ (DamanPreet singh)-ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਕਿੱਲ ਟ੍ਰੇਨਿੰਗ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਐਸਐਸਪੀ ਗੁਰਦਾਸਪੁਰ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਤਮ ਨਿਰਭਰ ਬਣਨ ਲਈ ਮੁਫਤ […]

Read More

ਮਾਨਯੋਗ ਵਿਸ਼ੇਸ ਮੁੱਖ ਸਕੱਤਰ, ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ,ਚੰਡੀਗੜ੍ਹ ਜੀ ਵੱਲੋ ਸ੍ਰੀਮਤੀ ਜਸਮੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੀਨਾਨਗਰ ਦੀ ਪਦ ਉਨਤੀ ਕਰਨ ਉਪਰੰਤ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵਿਖੇ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵੱਲੋ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦਾ ਮਿਤੀ 30.8.2024 […]

Read More

1947 ਦੀ ਵੰਡ ਦਾ ਖੂਨੀ ਪੰਨਾ – ਸਾਕਾ ਭੁਲੇਰ (ਚੱਕ ਨੰਬਰ-119)

ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ ਦੁਵਾਰ ਰਾਹੀਂ ਜਦੋਂ ਅਸੀਂ ਪਾਵਨ ਅਸਥਾਨ ਵਿੱਚ ਦਾਖਲ ਹੁੰਦੇ ਹਾਂ ਤਾਂ ਪੌੜੀਆਂ ਉਤਰਦੇ ਹੀ ਬਰਾਂਡੇ ਵਿੱਚ ਇੱਕ ਪੱਥਰ ਦੀ ਵੱਡੀ ਸਾਰੀ ਸਿੱਲ ਲੱਗੀ ਹੋਈ ਹੈ ਜਿਸ ਉੱਪਰ ’ਸਾਕਾ ਭੁਲੇਰ’ ਦੇ ਸ਼ਹੀਦਾਂ ਦੇ ਨਾਮ ਉਕਰੇ ਹੋਏ ਹਨ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਇਸ ਸਿੱਲ ਕੋਲੋਂ ਲੰਘਦੀ […]

Read More

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 30 ਅਗਸਤ (DamanPreet Singh) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ। ਇਸ […]

Read More

ਪੰਜਾਬ ਸਰਕਾਰ ਵੱਲੋਂ ਆਈ.ਟੀ.ਆਈ ਰੋਪੜ ਵਿਖੇ ਡਰੋਨ ਉਡਾਉਣ ਦੀ ਦਿੱਤੀ ਜਾਵੇਗੀ ਮੁਫਤ ਸਿਖਲਾਈ

ਗੁਰਦਾਸਪੁਰ, 30 ਅਗਸਤ (DamanPreet singh) – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਵਲੋਂ ਆਈ.ਟੀ.ਆਈ ਰੋਪੜ ਨਾਲ ਇਕਰਾਰਮਨਾਮਾਂ ਕਰਦਿਆਂ ਜ਼ਿਲ੍ਹੇ ਦੇ ਚਾਹਵਾਨ ਨੋਜਵਾਨਾਂ ਨੂੰ ਮੁਫਤ ਡਰੋਨ ਟੇ੍ਰਨਿੰਗ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਪੋ੍ਰਸ਼ਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ, ਪਠਾਨੋਕਟ ਅਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ […]

Read More

ਇੰਪਰੂਵਮੈਂਟ ਟਰੱਸਟ ਵੱਲੋ 24 ਘੰਟਿਆਂ ਦੇ ਅੰਦਰ ਅੰਦਰ 10 ਗਿੱਲੇ ਅਤੇ 10 ਸੁੱਕੇ ਕੁੜੇ ਲਈ 20 ਕੂੜੇਦਾਨ (ਡਸਟਬੀਨ) ਮੁਹੱਈਆ ਕਰਵਾਏ

Read More

ਮਹਿਲਾ ਕੌਂਸਲਰ ਅਤੇ ਯੂਥ ਕਾਂਗਰਸ ਦੇ ਆਗੂ ਦੇ ਘਰ ਦੇ ਬਾਹਰ ਦੇਰ ਰਾਤ ਨਕਾਪੋਸ਼ ਨੇ ਚਲਾਈਆਂ ਗੋਲੀਆਂ

ਬੀਤੀ ਦੇਰ ਰਾਤ ਗੁਰਦਾਸਪੁਰ ਦੇ ਵਿੱਚ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਦੇ ਘਰ ਕਿਸੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ ਘਰ ਦੇ ਗੇਟ ਅੱਤੇ ਛਤ ਵਿੱਚ ਲੱਗੀਆਂ ਗੋਲੀਆ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਕਰ ਰਹੇ ਮਾਮਲੇ ਦੀ ਜਾਂਚ ਪੜਤਾਲ ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਕੀਤੀ ਨਾਰੇਬਾਜੀ ਮੌਕੇ ਤੇ ਪਹੁੰਚੇ ਨਗਰ ਕੌਂਸਲ ਦੇ […]

Read More

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ : ਇੰਜੀ.ਸੰਦੀਪ ਕੁਮਾਰ

27 ਅਗਸਤ (DamanPreet singh) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਅੰਦਰ ਦਿਨੋਂ ਦਿਨ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਮੌਤ ਦੇ ਮੂੰਹ ਜਾ ਰਹੀਆਂ ਨੌਜਵਾਨ ਜਿੰਦਗੀਆਂ ਨੂੰ ਬਚਾਉਣ ਲਈ ਸਾਰੀਆਂ ਸਮਾਜਿਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ, ਪੰਚਾਇਤਾਂ, ਯੂਥ ਕਲੱਬਾਂ ਨੂੰ ਰਲ ਮਿਲ […]

Read More

ਜ਼ਿਲ੍ਹਾ ਗੁਰਦਾਸਪੁਰ ਵਿਚ ਮੈਨੂੰਅਲ ਸਕਵੈਜਿੰਗ (ਮਲੀਨ ਕਿੱਤਾ) ਕਰ ਰਹੇ ਕਾਮਿਆਂ ਦਾ ਸਰਵੇ ਜਾਰੀ

ਮਲੀਨ ਕਿੱਤਾ ਕਰਨ ਵਾਲੇ ਕਿਸੇ ਵੀ ਕਾਮੇ ਸਬੰਧੀ ਜਾਣਕਾਰੀ 7 ਦਿਨਾਂ ਦੇ ਅੰਦਰ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਨੂੰ ਦਿੱਤੀ ਜਾਵੇ ਗੁਰਦਾਸਪੁਰ, 28 ਅਗਸਤ (DamanPreet singh) – ਜ਼ਿਲ੍ਹਾ ਪ੍ਰਸਾਸ਼ਨ ਗੁਰਦਾਸਪੁਰ ਵੱਲੋਂ ਮੈਨੂੰਅਲ ਸਕਵੈਂਜ਼ਰ ਐਕਟ-2013 ਤਹਿਤ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਮੈਨੂੰਅਲ ਸਕਵੈਜਿੰਗ (ਮਲੀਨ ਕਿੱਤਾ) ਕਰ ਰਹੇ ਕਾਮਿਆਂ ਦਾ ਸਰਵੇ […]

Read More