ਨਵ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਸੁਰਿੰਦਰ ਸਿੰਘ ਜੀ ਨੂੰ ਅਹੁਦਾ ਸੰਭਾਲਣ ਤੇ ਉਹਨਾਂ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਜਸਕਰਨ ਜੀਤ ਸਿੰਘ ਅਤੇ ਜ਼ਿਲ੍ਹਾ ਸਿਸਟਮ ਮੈਨੇਜਰ ਸ਼੍ਰੀ ਰਵੀ ਸ਼ਰਮਾ

Read More

2 ਤੋਂ 10 ਸਤੰਬਰ ਤੱਕ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ

ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 28 ਅਗਸਤ (DamanPreet singh) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ […]

Read More

ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਦੀ ਸਾਂਭ-ਸੰਭਾਲ ਹੁਣ ਨਗਰ ਸੁਧਾਰ ਟਰੱਸਟ ਕਰੇਗੀ

ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ ਨੂੰ ਨਵੀਂ ਤੇ ਖ਼ੂਬਸੂਰਤ ਦਿੱਖ ਦਿੱਤੀ ਜਾਵੇਗੀ – ਚੇਅਰਮੈਨ ਰਮਨ ਬਹਿਲ ਸ਼ਹੀਦ ਦੇ ਨਾਮ ਉੱਪਰ ਬਣੀ ਇਹ ਪਾਰਕ ਗੁਰਦਾਸਪੁਰ ਦੀ ਪਹਿਚਾਣ ਬਣੇਗੀ – ਚੇਅਰਮੈਨ ਰਾਜੀਵ ਸ਼ਰਮਾਂ ਗੁਰਦਾਸਪੁਰ, 28 ਅਗਸਤ (DamanPreet singh) – ਗੁਰਦਾਸਪੁਰ ਸ਼ਹਿਰ ਵਿੱਚ ਸਥਿਤ ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਹੁਣ ਨਗਰ ਸੁਧਾਰ […]

Read More

ਮਰੀਜਾਂ ਲਈ ਵਰਦਾਨ ਬਣੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਦੂਰਬੀਨ ਰਾਹੀ ਲਿਗਾਮੈਂਟ ਦੇ ਆਪਰੇਸ਼ਨ ਸ਼ੁਰੂ ਹੋਏ – ਰਮਨ ਬਹਿਲ ਗੁਰਦਾਸਪੁਰ, 28 ਅਗਸਤ (DamanPreet singh) – ਰਾਸ਼ਿਦ ਮਸੀਹ ਹੁਣ ਫਿਰ ਤੁਰਨ-ਫਿਰਨ ਲੱਗ ਪਿਆ ਹੈ। ਇੱਕ ਐਕਸੀਡੈਂਟ ਨੇ ਉਸਨੂੰ ਅਪਾਹਜ ਕਰ ਦਿੱਤਾ ਸੀ। ਜਦੋਂ ਉਸਦਾ ਐਕਸੀਡੈਂਟ ਹੋਇਆ ਤਾਂ ਉਹ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਗਿਆ। ਨਿੱਜੀ ਹਸਪਤਾਲ ਦੇ ਮਹਿੰਗੇ ਇਲਾਜ ਨੇ […]

Read More

ਸ਼ੈਤਾਨ ਭਜਾਉਣ ਦੇ ਨਾਂ ‘ਤੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰਨ ਵਾਲੇ ਸਾਥੀ ਸਮੇਤ ਗ੍ਰਿਫਤਾਰ8 ਸਾਥੀ ਅਜੇ ਵੀ ਫਰਾਰ |

ਐਸਐਸਪੀ ਨੇ ਪ੍ਰੈਸ ਕਾਨਫਰੰਸ ਵਿੱਚ ਕੀਤੇ ਹੋਰ ਕਈ ਖੁਲਾਸੇ ਗੁਰਦਾਸਪੁਰ (ਪੰਜਾਬ) ਬੀਤੇ ਦਿਨੀਂ ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੇ ਤਹਿਤ ਆਉਂਦੇ ਪਿੰਡ ਸਿੰਘਪੁਰ ‘ਚ ਇਕ ਪਾਦਰੀ ਨੇ ਇਕ ਵਿਅਕਤੀ ਨੂੰ ਉਸ ‘ਚੋਂ ਸ਼ੈਤਾਨ ਕੱਢਣ ਦੀ ਕੋਸ਼ਿਸ਼ ਕਰਦੇ ਹੋਏ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਕਬਰਿਸਤਾਨ ‘ਚ ਦਫਨਾ ਦਿੱਤਾ […]

Read More

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ

ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ ਗੁਰਦਾਸਪੁਰ, 24 ਅਗਸਤ (DamanPreet singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ […]

Read More

ਪਿੰਡ ਵਰੋਲਾ ਵਿਖੇ ਕਰਵਾਇਆ ਗਿਆ 61ਵਾਂ ਸਲਾਨਾ ਛਿੰਝ ਮੇਲਾ ਤੇ ਸਭਿਆਚਾਰਕ ਪ੍ਰੋਗਰਾਮ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਰਮਨ ਬਹਿਲ ਤੇ ਵਿਧਾਇਕ ਸ਼ੈਰੀ ਕਲਸੀ ਨੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਛਿੰਝਾਂ, ਤੀਆਂ ਅਤੇ ਸਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 24 ਅਗਸਤ (DamanPreet singh) – ਬਾਬਾ ਗੁੱਜਾਪੀਰ ਮੇਲਾ ਕਮੇਟੀ ਅਤੇ ਪਿੰਡ ਵਰੋਲਾ ਦੇ ਸਮੂਹ ਵਸਨੀਕਾਂ ਵੱਲੋਂ ਅੱਜ ਆਪਣੇ ਪਿੰਡ […]

Read More

27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ

ਰੋਜ਼ਗਾਰ ਮੇਲੇ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਏ.ਡੀ.ਸੀ. ਸੁਰਿੰਦਰ ਸਿੰਘ ਵੱਲੋਂ ਲੜਕੀਆਂ ਨੂੰ ਇਸ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 22 ਅਗਸਤ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ […]

Read More

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਗੁਰਦਾਸਪੁਰ ਪਹੁੰਚੀ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ ਗੁਰਦਾਸਪੁਰ, 22 ਅਗਸਤ (DamanPreet singh) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ […]

Read More

ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 22 ਅਗਸਤ (DamanPreet singh) – ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ‌ ਟ੍ਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਅੱਜ ਹਿਮਾਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏ.ਐੱਸ.ਆਈ. ਜਸਵਿੰਦਰ ਸਿੰਘ ਏ.ਐੱਸ.ਆਈ. ਸੁਭਾਸ਼ ਚੰਦਰ ਏ.ਐੱਸ.ਆਈ ਅਮਨਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਤੇ […]

Read More