ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਕਰਵਾਏ ਗਏ ਗਿੱਧਾ ਭੰਗੜਾ ਮੁਕਾਬਲੇਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਨਾ ਸ਼ਲਾਘਾਯੋਗ : ਚੇਅਰਮੈਨ ਰਮਨ ਬਹਿਲ

ਗੁਰਦਾਸਪਰ, 7 ਸਤੰਬਰ (DamanPreet singh) – ਗੁਰਦਾਸਪੁਰ ਦੇ ਨਾਮਵਰ ਸਿੱਖਕ ਅਦਾਰੇ ਸੀਬੀਏ ਇਨਫੋਟੈਕ ਗੁਰਦਾਸਪੁਰ ਵੱਲੋਂ ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਤੇ ਆਪੋ ਆਪਣੇ ਗਿੱਧੇ ਤੇ ਭੰਗੜੇ ਦੇ ਜੋਹਰ ਦਿਖਾਏ, ਅੱਜ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਰਮਨ ਬਹਿਲ ਬਤੌਰ […]

Read More

ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ

ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ ਗੁਰਦਾਸਪੁਰ, 6 ਸਤੰਬਰ (DamanPreet singh) ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, […]

Read More

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ

ਗੁਰਦਾਸਪੁਰ, 6 ਸਤੰਬਰ (DamanPreet singh) ਸ਼੍ਰੀ ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਸ਼੍ਰੀਮਤੀ ਰੇਖਾ ਅਤੇ ਸ਼੍ਰੀ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਿਸ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ […]

Read More

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,6 ਸਤੰਬਰ (DamanPreet singh)ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ […]

Read More

ਡਿਪਟੀ ਕਮਿਸ਼ਨਰ ਸ੍ਰੀ ਓਮਾ ਸੰਕਰ ਗੁਪਤਾ ਨੇ ਪਿੰਡ ਖਵਾਜਾ ਵਰਦਗ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਡੇਰਾ ਬਾਬਾ ਨਾਨਕ/ਬਟਾਲਾ/ ਗੁਰਦਾਸਪੁਰ, 5 ਸਤੰਬਰ (DamanPreet singh) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ […]

Read More

ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ-ਚੇਅਰਮੈਨ ਰਮਨ ਬਹਿਲ

ਅਧਿਆਪਕ ਦਿਵਸ ‘ਤੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਗੁਰਦਾਸਪੁਰ, 5 ਸਤੰਬਰ (ਦਮਨਪ੍ਰੀਤ ਸਿੰਘ ) ਭਾਰਤ ਵਿਕਾਸ ਪ੍ਰੀਸ਼ਦ ਸਿਟੀ ਬਰਾਂਚ ਗੁਰਦਾਸਪੁਰ ਅਤੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟਸ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਹਰਦੋਛਨੀ ਰੋਡ, ਗੁਰਦਾਸਪੁਰ ਵਿਖੇ ਸਾਂਝੇ ਤੌਰ ਤੇ ਅਧਿਆਪਕ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ […]

Read More

ਹੰਸ ਫਾਊਂਡੇਸ਼ਨ ਟੀਮ ਨੇ ਰਾਸ਼ਟਰੀ ਪੋਸ਼ਣ ਦਿਵਸ ‘ਤੇ ਲਗਾਇਆ ਜਾਗਰੂਕਤਾ ਕੈਂਪ

ਹੰਸ ਫਾਊਂਡੇਸ਼ਨ ਗੁਰਦਾਸਪੁਰ ਦੀ ਟੀਮ MMU-01 ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੁੱਕਰਾ ਵਿਖੇ ਰਾਸ਼ਟਰੀ ਪੋਸ਼ਣ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸੇ ਲੜੀ ਤਹਿਤ ਟੀਮ ਦੇ ਮੈਡੀਕਲ ਅਫ਼ਸਰ ਡਾ: ਦੀਕਸ਼ਾ ਰਾਣਾ ਨੇ ਦੱਸਿਆ ਕਿ ਇਹ ਦਿਵਸ ਪੋਸ਼ਣ ਸਬੰਧੀ ਜਾਗਰੂਕਤਾ ਲਿਆਉਣ ਲਈ ਮਨਾਇਆ ਜਾਂਦਾ ਹੈ ਕਿ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ | ਬੱਚੇ […]

Read More

ਐਸਐਸਪੀ ਗੁਰਦਾਸਪੁਰ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਮੁਫਤ ਸਕਿੱਲ ਟ੍ਰੇਨਿੰਗ ਲੈਣ ਦੀ ਕੀਤੀ ਅਪੀਲ

ਗੁਰਦਾਸਪੁਰ,4 ਸਤੰਬਰ (DamanPreet singh)-ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫਤ ਸਕਿੱਲ ਟ੍ਰੇਨਿੰਗ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਐਸਐਸਪੀ ਗੁਰਦਾਸਪੁਰ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਤਮ ਨਿਰਭਰ ਬਣਨ ਲਈ ਮੁਫਤ […]

Read More

ਮਾਨਯੋਗ ਵਿਸ਼ੇਸ ਮੁੱਖ ਸਕੱਤਰ, ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ,ਚੰਡੀਗੜ੍ਹ ਜੀ ਵੱਲੋ ਸ੍ਰੀਮਤੀ ਜਸਮੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੀਨਾਨਗਰ ਦੀ ਪਦ ਉਨਤੀ ਕਰਨ ਉਪਰੰਤ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵਿਖੇ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਵੱਲੋ ਬਤੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦਾ ਮਿਤੀ 30.8.2024 […]

Read More

1947 ਦੀ ਵੰਡ ਦਾ ਖੂਨੀ ਪੰਨਾ – ਸਾਕਾ ਭੁਲੇਰ (ਚੱਕ ਨੰਬਰ-119)

ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ ਦੁਵਾਰ ਰਾਹੀਂ ਜਦੋਂ ਅਸੀਂ ਪਾਵਨ ਅਸਥਾਨ ਵਿੱਚ ਦਾਖਲ ਹੁੰਦੇ ਹਾਂ ਤਾਂ ਪੌੜੀਆਂ ਉਤਰਦੇ ਹੀ ਬਰਾਂਡੇ ਵਿੱਚ ਇੱਕ ਪੱਥਰ ਦੀ ਵੱਡੀ ਸਾਰੀ ਸਿੱਲ ਲੱਗੀ ਹੋਈ ਹੈ ਜਿਸ ਉੱਪਰ ’ਸਾਕਾ ਭੁਲੇਰ’ ਦੇ ਸ਼ਹੀਦਾਂ ਦੇ ਨਾਮ ਉਕਰੇ ਹੋਏ ਹਨ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਇਸ ਸਿੱਲ ਕੋਲੋਂ ਲੰਘਦੀ […]

Read More