Category: ਪੰਜਾਬ
ਲੱਖਾ ਦੀ ਨਗਦੀ ਸਮੇਤ ਚਾਰ ਜੁਆਰੀ ਗਿਰਫਤਾਰ, ਲਗਾਉਂਦੇ ਹਨ ਵੱਡੀਆਂ ਬਾਜੀਆਂ
ਰਿਪੋਰਟਰ — ਰੋਹਿਤ ਗੁਪਤਾਗੁਰਦਾਸਪੁਰ ਸੀਆਈਏ ਸਟਾਫ ਵੱਲੋਂ ਰਾਮ ਸ਼ਰਨਮ ਕਲੋਨੀ ਦੇ ਇੱਕ ਘਰ ਵਿੱਚ ਜੂਆ ਖੇਡਦੇ ਕੁਝ ਜੁਆਰੀਆਂ ਨੂੰ ਰੰਗੇ ਹੱਥੀ ਲੱਖਾਂ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਵਿੱਚ ਥਾਨਾ ਸਿਟੀ ਗੁਰਦਾਸਪੁਰ ਵਿੱਚ ਚਾਰ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ ਜੋਂ ਕੀਂ ਵੱਡੀਆਂ ਬਾਜੀਆਂ ਲਗਾਉਂਦੇ ਸਨ ਅਤੇ ਇਹਨਾਂ ਵਿੱਚੋਂ ਕੁਝ ਵਿਅਕਤੀਆਂ ਉੱਪਰ ਪਹਿਲਾ […]
Read Moreਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਰਾਕੇਸ਼ ਕੌਸ਼ਲ ਨੇ ਗੁਰਦਾਸਪੁਰ ਵਿਖੇ ਸਮਾਜ ਸੇਵੀ ਸੰਸਥਾਵਾਂ, ਮੁਹਤਬਰਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਕੀਤੀ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫ਼ੈਸਲਾਕੁਨ ਲੜਾਈ ਵਿੱਚ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਡੀ.ਆਈ.ਜੀ. ਕੌਸ਼ਲ ਗੁਰਦਾਸਪੁਰ, 8 ਜੁਲਾਈ (DamanPreet singh) – ਬਾਰਡਰ ਰੇਂਜ ਅੰਮ੍ਰਿਤਸਰ ਦੇ ਡੀ.ਆਈ.ਜੀ. ਸ੍ਰੀ ਰਾਕੇਸ਼ ਕੌਸ਼ਲ ਵੱਲੋਂ ਅੱਜ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ […]
Read Moreਗਰੀਨ ਵਰਡ ਮਿਸ਼ਨ ਤਹਿਤ ਪਿੰਡ ਕੋਹਲੀਆਂ ਵਿੱਚ ਲਗਾਏ ਗਏ ਬੂਟੇ।
ਗੁਰਦਾਸਪੁਰ: 8 ਜੁਲਾਈ (DamanPreet singh) ਗਰੀਨ ਵਰਲਡ ਮਿਸ਼ਨ ਤਹਿਤ ਪਿੰਡ ਕੋਹਲੀਆਂ ਦੇ ਨੌਜਵਾਨਾਂ ਵੱਲੋਂ ਪਿੰਡ ਵਿੱਚ 200 ਦੇ ਲਗਭਗ ਬੂਟੇ ਲਗਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਗਰੀਨ ਵਰਲਡ ਮਿਸ਼ਨ ਦੇ ਕੋਰ ਕਮੇਟੀ ਮੈਂਬਰ ਪਵਨ ਸਿੰਘ ਨੇ ਦੱਸਿਆ ਧਰਤੀ ਉੱਪਰ ਦਿਨੋ ਦਿਨ ਵੱਧ ਰਹੇ ਤਾਪਮਾਨ ਨੂੰ ਦੇਖਦਿਆਂ ਹੋਇਆਂ ਗਰੀਨ ਵਰਡ ਮਿਸ਼ਨ ਵੱਲੋਂ ਇਕ ਲੱਖ ਬੂਟੇ ਲਾਉਣ […]
Read Moreਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ
ਬੀਜੇਪੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਾਏ ਗਏ 7 ਜੁਲਾਈ 2024 – ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਵੱਲੋਂ ਅਮਰ ਸ਼ਹੀਦ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਨੂੰ ਸਮਰਪਿਤ ਰੁੱਖ ਲਗਾਉਣ ਦਾ ਪ੍ਰੋਗਰਾਮ ਮੰਡਲ ਪ੍ਰਧਾਨ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਸ਼ਿਵ ਭੂਮੀ ਮੁਹੱਲਾ ਇਸਲਾਮਾਬਾਦ ਵਿਖੇ […]
Read Moreਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ
ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੇ ਪ੍ਰੋਜੈਕਟ ਨੂੰ ਤਹਿ-ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 05 ਜੁਲਾਈ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ […]
Read Moreਸੁਖਪਾਲ ਸਿੰਘ ਜੂਨੀਅਰ ਸਹਾਇਕ 26 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸਮਾਗਮ ਵਿੱਚ ਦਿੱਤੀ ਨਿੱਘੀ ਵਿਦਾਇਗੀ ਪਾਰਟੀ ਬਟਾਲਾ, 28 ਜੂਨ (DamanPreet singh) ਸ. ਸੁਖਪਾਲ ਸਿੰਘ, ਜੂਨੀਅਰ ਸਹਾਇਕ ਅੱਜ 26 ਸਾਲ ਦੀਆਂ ਬੇਦਾਗ ਸੇਵਾਵਾਂ ਕਰਨ ਉਪਰੰਤ ਸੇਵਾਮੁਕਤ ਹੋਏ। ਅੱਜ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਿਖੇ ਕਰਵਾਏ ਸ਼ਾਨਦਾਰ ਸਮਾਗਮ ਵਿੱਚ ਸੁਖਪਾਲ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਅੱਜ ਕਰਵਾਏ […]
Read Moreਸੀ.ਬੀ.ਏ ਇਨਫੋਟੈਕ ਨੈਸ਼ਨਲ ਆਈਕਨ ਐਵਾਰਡ ਨਾਲ ਸਨਮਾਨਿਤਪੰਜਾਬ ਦੀ ਨੰਬਰ 1 ਆਈ.ਟੀ.ਕੰਪਨੀ ਬਣੀ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ
26 ਜੂਨ (DamanPreet singh) – ਦਿੱਲੀ ਦੇ ਕਾਮਨੀ ਐਡੀਟੋਰਿਨ ਵਿਖੇ ਨੈਸ਼ਨਲ ਆਈਕਨ ਐਵਾਰਡ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਨੂੰ ਨੈਸ਼ਨਲ ਆਈਕਨ ਐਵਾਰਡ ਨਾਲ ਸਨਾਮਾਨਿਤ ਕੀਤਾ ਗਿਆ। ਇਹ ਐਵਾਰਡ ਸੀ.ਬੀ.ਏ ਇਨਫੋਟੈਕ ਦੇ ਇੰਜੀ ਸੰਦੀਪ ਕੁਮਾਰ ਅਤੇ ਉਹਨਾਂ ਦੀ ਧਰਮ ਪਤਨੀ ਨੂੰ ਮਸ਼ਹੂਰ ਬਾਲੀਵੁੱਡ ਨੇਤਾ ਬਿੰਦੂ ਦਾਰਾ ਸਿੰਘ ਅਤੇ ਭਾਰਤ ਦੇ ਸਾਬਕਾ ਪੇਂਡੂ […]
Read Moreਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
ਸ੍ਰੀ ਵਿਸ਼ੇਸ਼ ਸਾਰੰਗਲ 26 ਜੂਨ ਤੋਂ 2 ਜੁਲਾਈ 2024 ਤੱਕ ਛੁੱਟੀ ‘ਤੇ ਗਏ ਗੁਰਦਾਸਪੁਰ, 26 ਜੂਨ (DamanPreet singh) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਦੇ ਛੁੱਟੀ ਜਾਣ ਤੋਂ ਬਾਅਦ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਆਈ.ਏ.ਐੱਸ. ਨੇ ਅੱਜ ਐਡੀਸ਼ਨਲ ਚਾਰਜ ਵਜੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਵਿਸ਼ੇਸ਼ ਸਾਰੰਗਲ, […]
Read More