ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਹੁਣ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 1 ਮਾਰਚ (DamanPreet Singh) – ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ […]

Read More

ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਸਮਾਨ ਵੇਚਣ ਦਾ ਪਲੇਟ ਫਾਰਮ ਮੁਹੱਈਆ ਕਰਵਾ ਰਿਹਾ ਹੈ ‘ਅਬਾਦ ਹੁਨਰ ਹੱਟ’ ਗੁਰਦਾਸਪੁਰ

ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 1 ਮਾਰਚ (DamanPreet Singh) – ਅਜੀਵਕਾ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ […]

Read More

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਮਾਰਚ (DamanPreet Singh) – ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ […]

Read More

ਪਿੰਡ ਸਮੂਚੱਕ ਤੇ ਛੋਟਾ ਬਿਆਨਪੁਰ ’ਚ ਆਮ ਆਦਮੀ ਕਲੀਨਿਕਾਂ ਦੇ ਸ਼ਮਸ਼ੇਰ ਸਿੰਘ ਵੱਲੋਂ ਉਦਘਾਟਨ

ਦੀਨਾਨਗਰ ਹਲਕੇ ਅੰਦਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਨੌਂ ਹੋਈ ਦੀਨਾਨਗਰ- Reporter.damanpreet Singh ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ ਅਤੇ ਇਹ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ […]

Read More

2 ਮਾਰਚ ਨੂੰ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਮੱਦੇਨਜ਼ਰ ਵਿਰਸਾ ਉਤਸਵ ਗੁਰਦਾਸਪੁਰ ਮੁਲਤਵੀ ਕੀਤਾ

ਵਿਰਸਾ ਉਤਸਵ ਦੀ ਨਵੀਂ ਤਰੀਕ ਦਾ ਜਲਦ ਕੀਤਾ ਜਾਵੇਗਾ ਐਲਾਨ ਗੁਰਦਾਸਪੁਰ, 29 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਖੇ 2 ਮਾਰਚ ਸ਼ਾਮ ਨੂੰ ਕਰਵਾਇਆ ਜਾਣ ਵਾਲਾ ਵਿਰਸਾ ਉਤਸਵ ਮੌਸਮ ਦੀ ਸੰਭਾਵੀ ਖ਼ਰਾਬੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. […]

Read More

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ ਗੁਰਦਾਸਪੁਰ ਪੁਲਿਸ ਨੂੰ 14 ਹਾਈ-ਟੈੱਕ ਵਾਹਨ ਦਿੱਤੇ

ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਥਾਣਿਆਂ ਲਈ ਰਵਾਨਾ ਕੀਤਾ ਗੁਰਦਾਸਪੁਰ, 29 ਫਰਵਰੀ (DamanPreet Singh) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ 410 ਨਵੇਂ ਹਾਈ-ਟੈੱਕ ਵਾਹਨਾਂ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ 14 ਹਾਈ-ਟੈੱਕ […]

Read More

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ ਗੁਰਦਾਸਪੁਰ, 28 ਫਰਵਰੀ (DamanPreet Singh) – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ […]

Read More

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਜ਼ਿਲ੍ਹਾ ਚੋਣ ਅਧਿਕਾਰੀ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ, ਐੱਸ.ਐੱਸ.ਪੀ. ਬਟਾਲਾ ਅਤੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਵੱਲੋਂ ਕਾਊਟਿੰਗ ਸੈਂਟਰ ਦਾ ਮੁਆਇਨਾ ਗੁਰਦਾਸਪੁਰ, 27 ਫਰਵਰੀ (DamanPreet Singh) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ ਮੁਆਇਨਾ ਕਰਨ ਦੇ ਨਾਲ ਓਥੇ ਸੁਰੱਖਿਆ […]

Read More

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ – ਰਮਨ ਬਹਿਲ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਗੁਰਦਾਸਪੁਰ, 28 ਫਰਵਰੀ (DamanPreet Singh) – […]

Read More

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਚੇਅਰਮੈਨ ਰਮਨ ਬਹਿਲ

ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਦੇ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਚੋਂ ਸ਼ਰਧਾਲੂਆਂ ਦੀ 7ਵੀਂ ਬੱਸ ਕੀਤੀ ਰਵਾਨਾ ਗੁਰਦਾਸਪੁਰ, 27 ਫਰਵਰੀ (DamanPreetSingh) – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੰਗਲ) ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਨ ਗੁਰਧਾਮਾਂ […]

Read More