ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ‘ਤੇ ਸਟੱਡ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਕਾਹਨੂੰਵਾਨ/ਗੁਰਦਾਸਪੁਰ, 1 ਫਰਵਰੀ (DamanPreet Singh) – ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਯੋਜਨਾ ਕੇਮਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ ਪਿੰਡ ਫੱਤੂ ਬਰਕਤ ਵਿਖੇ ਬਿਆਸ ਦਰਿਆ ਧੁੱਸੀ ਬੰਨ ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੱਥਰ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਤਕਰੀਬਨ 1.75 ਕਰੋੜ ਦੀ ਲਾਗਤ ਨਾਲ ਧੁੱਸੀ ਬੰਨ […]

Read More

ਸੜਕ ਹਾਦਸੇ ਦੇ ਜਖ਼ਮੀ ਨੂੰ ਹਸਪਤਾਲ ਪਹੁੰਚਾਣ ਵਾਲੇ ਵਿਅਕਤੀ ਦਾ ਕੀਤਾ ਜਾਵੇਗਾ ਸਨਮਾਨ : ਚੇਅਰਮੈਨ ਰਮਨ ਬਹਿਲ

ਜਖ਼ਮੀ ਹੋਏ ਵਿਅਕਤੀਆਂ ਦੀ ਜਾਨ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਕੀਤੀ ਗਈ ਸ਼ੁਰੂ ਚੇਅਰਮੈਨ ਰਮਨ ਬਹਿਲ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਗੁਰਦਾਸਪੁਰ, 31 ਜਨਵਰੀ (DamanPreet Singh) – ਰੋਜ਼ਾਨਾਂ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਪੰਜਾਬ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 30 ਜਨਵਰੀ (DamanPreet Singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਖੇ ਵੋਕੇਸ਼ਨਲ ਸਿਖ਼ਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਪਹਿਲਵਾਨ ਗੰਢਾ ਸਿੰਘ ਯੂਥ ਕਲੱਬ ਕੋਟ ਟੋਡਰ ਮੱਲ ਵੱਲੋਂ ਚਲਾਏ ਜਾਣ ਵਾਲੇ ਇਸ ਵੋਕੇਸ਼ਨਲ […]

Read More

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਦਰਸ਼ਨ ਸਥੱਲ ਉੱਪਰ ਦੋ ਨਵੀਆਂ ਦੂਰਬੀਨਾਂ ਸਥਾਪਤ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੇ ਨਾਲ ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟ ਦਾ ਨਿਰੀਖਣ ਸੰਗਤਾਂ ਵੱਲੋਂ ਦਰਸ਼ਨ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟ ਲਈ ਪੰਜਾਬ ਸਰਕਾਰ ਦਾ ਧੰਨਵਾਦ ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜਨਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਲੈਂਡ ਪੋਰਟ ਅਥਾਰਟੀ ਅਤੇ ਬੀ.ਐੱਸ.ਐੱਫ਼ ਦੇ ਸਹਿਯੋਗ ਨਾਲ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ […]

Read More

ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗੁਰਦਾਸਪੁਰ, 30 ਜਨਵਰੀ (DamanPreet Singh) – ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ […]

Read More

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

11:00 ਵਜੇ ਸਾਇਰਨ ਵੱਜਣ ਦੇ ਨਾਲ ਹੀ ਹਰ ਵਿਅਕਤੀ ਆਪਣੇ ਨਿੱਜੀ ਕੰਮ ਛੱਡ ਕੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਜਨਵਰੀ (DamanPreet Singh) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ […]

Read More

ਦੀਨਾਨਗਰ ਹਲਕੇ ਨਾਲ ਸਬੰਧਤ ਵਰਕਰਾਂ ਨੂੰ ਵੱਖ ਵੱਖ ਵਿੰਗਾਂ ਚ ਜਿਲ੍ਹਾ ਪੱਧਰੀ ਨੁਮਾਇੰਦਗੀ ਮਿਲੀ

ਜਿਲ੍ਹਾ ਪੱਧਰ ਤੇ ਨੁਮਾਇੰਦਗੀਆਂ ਮਿਲਣ ਨਾਲ ਆਪ ਵਰਕਰ ਬਾਗੋਬਾਗ ਦੀਨਾਨਗਰ- ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਜਿਲ੍ਹਾ ਪੱਧਰ ਦੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਵਿੱਚ ਦੀਨਾਨਗਰ ਵਿਧਾਨਸਭਾ ਹਲਕੇ ਦੇ ਵਰਕਰਾਂ ਨੂੰ ਚੰਗੀ ਨੁਮਾਇੰਦਗੀ ਮਿਲਣ ਨਾਲ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਤਸਵੀਰ–ਆਮ ਆਦਮੀ ਪਾਰਟੀ ਵੱਲੋਂ ਨਵੇਂ ਐਲਾਨੇ […]

Read More

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ – ਡਿਪਟੀ ਸਪੀਕਰ ਮਾਨ ਸਰਕਾਰ ਨੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਉਪਰੰਤ ਸੂਬੇ ਦੀ ਭਲਾਈ ਲਈ ਕਾਰਜ ਸ਼ੁਰੂ ਕੀਤੇ ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲਿਸ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਸਕੂਲੀ ਵਿਦਿਆਰਥੀਆਂ ਵੱਲੋਂ […]

Read More

ਮੁੱਖ ਚੋਣ ਅਧਿਕਾਰੀ ਨੇ ਡਾ. ਹਿਮਾਂਸ਼ੂ ਅਗਰਵਾਲ ਨੂੰ ‘ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023’ ਨਾਲ ਸਨਮਾਨਿਤ ਕੀਤਾ

ਗੁਰਦਾਸਪੁਰ, 25 ਜਨਵਰੀ (DamanPreet Singh) – 14ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਅੱਜ ਮੁਹਾਲੀ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਨ ਸੀ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੂੰ ‘ਬੈੱਸਟ ਇਲੈਕਟੋਰਲ ਪ੍ਰੈਕਟਿਸ ਸਟੇਟ ਐਵਾਰਡ-2023’ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਮੁੱਖ ਚੋਣ ਅਧਿਕਾਰੀ, ਪੰਜਾਬ […]

Read More

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ 75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਗੁਰਦਾਸਪੁਰ, 24 ਜਨਵਰੀ (DamanPreet singh) – 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ […]

Read More