ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਚੱਕ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਨੂੰ ਰਵਾਨਾ ਕੀਤਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 23 ਜਨਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਦੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਾਉਣ ਲਈ ਵਿਸ਼ੇਸ਼ […]

Read More

ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ 09 ਪਿਸਟਲ, 10 ਮੈਗਜ਼ੀਨ, 35 ਰੌਦ, 1.5 ਗ੍ਰਾਮ ਹੈਰੋਇੰਨ ਅਤੇ 15000 ਰੁਪਏ ਡਰੱਗ ਮਨੀ ਸਮੇਤ 06 ਦੋਸ਼ੀ ਗ੍ਰਿਫਤਾਰ

ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਗੈਂਗਸਟਰਾਂ ਦੇ ਖਿਲਾਫ ਵਿੰਡੀ ਗਈ ਮੁਹਿੰਮ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਥਾਣਾ ਦੀਨਾਨਗਰ ਦੀ ਪੁਲਿਸ ਵੱਲੋਂ ਸ੍ਰੀ ਅਦਿਤਿਆ ਐਸ. ਵਾਰੀਅਰ, ਆਈ.ਪੀ.ਐਸ. ਸਹਾਇਕ ਕਪਤਾਨ ਪੁਲਿਸ, ਦੀਨਾਨਗਰ […]

Read More

ਵਿਧਾਨ ਸਭਾ ਦੀ ਸਹਿਕਾਰਤਾ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਨ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਦਾ ਦੌਰਾ

ਸਹਿਕਾਰਤਾ ਵਿਭਾਗ ਨਾਲ ਸਬੰਧਤ ਅਦਾਰਿਆਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ – ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਗੁਰਦਾਸਪੁਰ, 19 ਜਨਵਰੀ (DamanPreet Singh) – ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ) ਦਾ […]

Read More

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਦੇ ਯਤਨਾਂ ਸਦਕਾ ਪਾਵਰਕਾਮ ਮੁੜ ਪੈਰਾਂ ਸਿਰ ਹੋਇਆ ਗੋਇੰਦਵਾਲ ਥਰਮਲ ਪਲਾਂਟ ਖਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਨੀਂਹ ਪੱਥਰ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਦਾ ਇਕੱਠ ਹੋਇਆ ਗੁਰਦਾਸਪੁਰ, 16 ਜਨਵਰੀ (DamanPreet Singh) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ […]

Read More

ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ ਸੱਲੋਪੁਰ/ਗੁਰਦਾਸਪੁਰ, 16 ਜਨਵਰੀ (DamanPreet singh) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ ਕਾਹਨੂੰਵਾਨ […]

Read More

ਸਾਈ ਰਸੋਈ ਦੇ ਪੰਜ ਸਾਲ ਪੂਰੇ ਹੋਣ ਤੇ ਸਹਿਯੋਗੀ ਪੱਤਰਕਾਰਾਂ ਨੂੰ ਕੀਤਾ ਸਨਮਾਨਿਤਮਾਘੀ ਮੌਕੇ ਗੰਨੇ ਦੇ ਰਸ ਦੀ ਖੀਰ ,ਖਿਚੜੀ ਅਤੇ ਮੂੰਗਫਲੀ ਦੲ ਵਰਤਾਇਆ ਗਿਆ ਲੰਗਰ

ਗੁਰਦਾਸਪੁਰ 14 ਜਨਵਰੀ ਸਾਈ ਪਰਿਵਾਰ ਵੱਲੋਂ ਚਲਾਈ ਜਾ ਰਹੀ ਹਫਤਾਵਾਰੀ ਸਾਈ ਰਸੋਈ ਨੇ ਆਪਣੇ ਪੰਜ ਸਾਲ ਪੂਰੇ ਕਰ ਲਏ ਹਨ। ਚੌਧਰੀ ਮਈਆ ਦਾਸ ਮਿਸਤਰੀ ਸ਼ਿਵਾਲਾ ਮੰਦਰ ਅਮਾਮਵਾੜਾ ਚੌਂਕ ਤੋਂ ਚੱਲ ਰਹੀ ਸਾਈ ਰਸੋਈ ਤਹਿਤ ਹਰ ਹਫਤੇ ਸਾਈ ਪਰਿਵਾਰ ਨਾਲ ਜੁੜੇ ਸਾਈ ਭਗਤਾਂ ਵੱਲੋਂ ਲੰਗਰ ਵਰਤਾਇਆ ਜਾਂਦਾ ਹੈ। ਮਾਘੀ ਦੇ ਸ਼ੁਭ ਦਿਹਾੜੇ ਤੇ ਅੱਜ ਖਿਚੜੀ ਅਚਾਰ […]

Read More

ਨਹਿਰੂ ਯੁਵਾ ਕੇਂਦਰ ਨੇ ਕਲਾ ਕੇਂਦਰ, ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਗੁਰਦਾਸਪੁਰ, 12 ਜਨਵਰੀ (DamanPreet singh) – ਵਿਕਸਿਤ ਭਾਰਤ-2047 ਵਿੱਚ ਆਜ਼ਾਦੀ ਦੇ 100ਵੇਂ ਸਾਲ ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮੰਤਵ ਅਤੇ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਦੇ ਮੌਕੇ ਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਾਂਝੇ ਸਹਿਯੋਗ ਨਾਲ ਕਲਾ ਕੇਂਦਰ ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ […]

Read More

16 ਜਨਵਰੀ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਸੱਲੋਪੁਰ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਸੱਲੋਪੁਰ, ਕੋਟਲਾ ਗੁੱਜਰਾਂ, ਕੋਟਲੀ ਹਰਚੰਦਾਂ, ਘੂਕਲਾ, ਲਾਧੂਪੁਰ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 12 ਜਨਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ 16 ਜਨਵਰੀ […]

Read More

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਹੋਤ ਪੋਕਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 12 ਜਨਵਰੀ (DamanPreet Singh) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ […]

Read More

ਗੁਰਦਾਸਪੁਰ ਦੀ ਅਧਿਆਪਕ ਜੋੜੀ ਨੇ ਆਪਣੀ ਧੀ ਦੇ ਨਾਮ ’ਤੇ ਆਪਣੇ ਨਿਵਾਸ ਦਾ ਨਾਮ ‘ਸੁਰਭੀ ਨਿਵਾਸ’ ਰੱਖਿਆ

ਮਾਪਿਆਂ ਵੱਲੋਂ ਧੀ ਨੂੰ ਮਾਣ ਦੇਣ ਦੀ ਇਸ ਪਹਿਕਦਮੀ ਦੀ ਭਰਪੂਰ ਸ਼ਲਾਘਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਦੌਰਾਨ ‘ਸੁਰਭੀ ਨਿਵਾਸ’ ਦੇ ਨਿਵਾਸੀਆਂ ਦਾ ਸਨਮਾਨ ਕੀਤਾ ਗੁਰਦਾਸਪੁਰ, 11 ਜਨਵਰੀ (DamanPreet Singh) – ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ […]

Read More