ਹੁਣ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਤੇ ਡਰੋਨ ਰੱਖੇਗਾ ਨਜ਼ਰ

ਡਰੋਨ ਵਿਚ ਆਏ ਚੀਰੇ ਲੱਗੀਆ ਉਗਲਾਂ ਵਾਲੇ ਨੌਜਵਾਨ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ ਰਿਪੋਰਟਰ — DamanPreet Singh ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਚਾਈਨਾ ਅਤੇ ਸਿੰਥੈਟਿਕ ਡੋਰ ਦੀ ਵਰਤੋਂ ਅਤੇ ਵਿਕਰੀ ਨੂੰ ਰੋਕਣ ਦੇ ਲਈ ਵੱਖਰਾ ਹੀ ਢੰਗ ਅਪਣਾਇਆ ਹੈ ।ਡਰੋਨ ਜਰੀਏ ਪਤੰਗ ਉਡਾ ਰਹੇ ਨੌਜਵਾਨਾਂ ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੇਕਰ […]

Read More

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ – ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਜਨਵਰੀ (DamanPreet Singh) – ਇਸਤਰੀ ਤੇ ਬਾਲ […]

Read More

ਪਾਬੰਦੀਸ਼ੁਦਾ ਚਾਈਨਾ ਡੋਰ ਉੱਪਰ ਸਖ਼ਤੀ ਨਾਲ ਰੋਕ ਲਗਾਈ ਜਾਵੇ : ਇੰਜੀ.ਸੰਦੀਪ ਕੁਮਾਰ

ਮਨੁੱਖ ਅਤੇ ਪੰਛੀਆਂ ਲਈ ਘਾਤਕ ਸਾਬਤ ਹੋ ਰਹੀ ਹੈ ਪਾਬੰਦੀਸ਼ੁਦਾ ਚਾਈਨਾ ਡੋਰ ਗੁਰਦਾਸਪਰ, 6 ਜਨਵਰੀ (DamanPreet Singh) : ਘਾਤਕ ਚਾਈਨਾ ਡੋਰ ‘ਤੇ ਪਾਬੰਦੀ ਦਾ ਸਖਤ ਵਿਰੋਧ ਕਰਨ ਤੋਂ ਪਹਿਲਾਂ ਹਰ ਪਰਿਵਾਰ ਨੂੰ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਖਰੀਦਣ ‘ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਚਾਈਨਾ ਡੋਰ ਇਕ ਖਤਰਨਾਕ ਡੋਰ ਸਾਬਤ ਹੋਈ ਹੈ, ਜਿਸ ਨਾਲ ਕਈ […]

Read More

ਅੰਮ੍ਰਿਤਸਰ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਅਹਿਮ ਮਸਲੇ ਉਠਾਏ

ਕਿਰਨ ਨਾਲੇ ਨੂੰ ਸਿੱਧਾ ਕਰਨ ਅਤੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੀ ਮੰਗ ਰੱਖੀ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ੍ਰੀ ਬਹਿਲ ਨੂੰ ਭਰੋਸਾ ਦਿੱਤਾ ਗੁਰਦਾਸਪੁਰ, 9 ਜਨਵਰੀ (DamanPreet Singh) – ਸੂਬੇ ਦੇ ਸੂਚਨਾ ਤੇ ਲੋਕ ਸੰਪਰਕ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ, ਸੁਤੰਤਰਤਾ ਸੰਗਰਾਮੀਂ, […]

Read More

ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਇਰਾਦਾ ਕਤਲ ਦੇ ਮੁਕੱਦਮਿਆਂ ਵਿੱਚ 06 ਦੋਸ਼ੀਆ ਨੂੰ ਕੀਤਾ ਕਾਬੂ

ਗੁਰਦਾਸਪੁਰ-ਪੱਤਰਕਾਰ(ਦਮਨਪ੍ਰੀਤ ਸਿੰਘ) ਸ੍ਰੀ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.12.2023 ਨੂੰ ਮਿਲ ਗਰਾਉਂਡ, ਧਾਰੀਵਾਲ ਵਿਖੇ ਸਾਹਿਲ ਭਗਤ ਉਰਫ ਸੈਲੀ ਪੁੱਤਰ ਜਗਦੀਸ਼ ਰਾਜ ਵਾਸੀ ਫੱਜੂਪੁਰ ਨੂੰ 03 ਨਾ-ਮਲੂਮ ਮੋਟਰਸਾਇਕਲ ਸਵਾਰ ਵਿਅਕਤੀਆਂ ਵੱਲੋਂ ਮਾਰ ਦੇਣ ਦੀ ਨਿਯਤ ਨਾਲ ਪਿਸਟਲ ਦੇ 04 ਫਾਇਰ ਕਰਕੇ ਜ਼ਖਮੀ ਕਰ ਦਿੱਤਾ […]

Read More

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 9 ਜਨਵਰੀ (DamanPreet Singh) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ […]

Read More

ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰ ਆਪ ਚ ਸ਼ਾਮਲ ਹੋਏ

ਦੀਨਾਨਗਰ- DamanPreet Singh ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਲੋਕਾਂ ਦਾ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਵਨਚੱਕ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਕ ਮੀਟਿੰਗ ਦੌਰਾਨ ਜੀਵਨਚੱਕ ਦੇ ਦੋ ਦਰਜਨ ਤੋਂ ਵਧੇਰੇ ਪਰਿਵਾਰਾਂ ਨੇ ਵੱਖ ਵੱਖ ਪਾਰਟੀਆਂ ਨੂੰ ਛੱਡ […]

Read More

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ – ਸੇਖਵਾਂ ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਸੇਖਵਾਂ ਧਾਰੀਵਾਲ/ਗੁਰਦਾਸਪੁਰ, 8 ਜਨਵਰੀ (DamanPreet singh) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ ਕਿ […]

Read More

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ – ਰਮਨ ਬਹਿਲ ਗੁਰਦਾਸਪੁਰ, 2 ਜਨਵਰੀ (DamanPreet Singh) – ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ […]

Read More