ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ। ਪੰਜਾਬ March 4, 2023March 4, 2023proaisa newsLeave a Comment on ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਜੁਆਇਨ ਕਰਨ ਲਈ ਆਖਿਆ।