ਗੁਰਦਾਸਪੁਰ ਸੁਸ਼ੀਲ ਕੁਮਾਰ ਬਰਨਾਲਾ-:
ਵਿਸਾਖੀ ਦੇ ਸ਼ੁਭ ਦਿਹਾੜੇ ਤੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਮੇਲਾ ਵਿਸਾਖੀ ਦਾ ਡੀ ਡੀ ਪੰਜਾਬੀ ਤੇ 14 ਤਰੀਕ ਰਾਤ 10 ਵਜੇ ਦਿਖਾਇਆ ਜਾਵੇਗਾ ਇਸ ਪ੍ਰੋਗਰਾਮ ਨੂੰ ਗੋਲਡ ਰਕਾਟ ਕੰਪਨੀ ਨਿਊਜ਼ੀਲੈਂਡ ਵੱਲੋਂ ਰਿਲੀਜ਼ ਕੀਤਾ ਜਾਵੇਗਾ ਇਸ ਪ੍ਰੋਗਰਾਮ ਸਬੰਧੀ ਮਨੋਹਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਇਸ ਪ੍ਰੋਗਰਾਮ ਵਿਚ ਪੰਜਾਬ ਦੇ ਪ੍ਰਸਿੱਧ ਗਾਇਕ ਆਪਣੀ ਗਾਇਕੀ ਰਾਹੀਂ ਆਪ ਸਭ ਦਾ ਮਨੋਰੰਜਨ ਕਰਨਗੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਜਲਦੀ ਬਿੱਟੂ ਮਾਨ ਫ਼ਿਲਮਜ਼ ਵੱਲੋ ਸ਼ਾਨਦਾਰ ਤਰੀਕੇ ਨਾਲ ਸ਼ੂਟਿੰਗ ਕੀਤੀ ਜਾ ਰਹੀ ਹੈ ਇਸ ਪ੍ਰੋਗਰਾਮ ਦੀ ਪੇਸ਼ਕਸ਼ ਜਸਬੀਰ ਦੋਲਿਕੇ ਦੀ ਹੈ ਇਸ ਪ੍ਰੋਗਰਾਮ ਦੇ ਪ੍ਰੋਡਿਊਸਰ ਮਨੋਹਰ ਧਾਰੀਵਾਲ ਹਨ ਅਤੇ ਐਗਜ਼ੀਕਿਊਟਿਵ ਪ੍ਰੋਡਿਊਸਰ ਜੇ ਜੇ ਪ੍ਰੋਡਕਸ਼ਨ ਹਾਊਸ ਹਨ
ਕੋ ਪ੍ਰੋਡਿਊਸਰ ਬਲਵਿੰਦਰ ਕੁਮਾਰ ਕੁਵੈਤ ਤੇ ਸਪੈਸ਼ਲ ਸਹਿਯੋਗ ਪੀਟਰ ਸਫ਼ਰੀ ਕਨੇਡਾ ਦਾ ਹੈ ਔਰ ਉਮੀਦ ਕਰਦੇ ਹਾਂ ਕੀ ਇਹ ਪ੍ਰੋਗਰਾਮ ਸਾਰੇ ਸਰੋਤਿਆਂ ਦਾ ਬਹੁਤ ਹੀ ਮਨੋਰੰਜਨ ਕਰੇਗਾ ਆਮੀਨ