ਗੁਰਦਾਸਪੁਰ-:ਸੁਸ਼ੀਲ ਕੁਮਾਰ ਬਰਨਾਲਾ
ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਾਫ ਸੁਥਰੀ ਗਾਇਕੀ ਨਾਲ ਚਰਚਾ ਵਿੱਚ ਰਹਿਣ ਵਾਲੀ ਗਾਇਕਾ ਰੂਬਲ ਮਹਿਮ ਨਵੇਂ ਟਰੈਕ ਨਾਲ ਸਰੋਤਿਆਂ ਦੇ ਰੂਬਰੂ ਹੋ ਰਹੇ ਹਨ।ਇਸ ਸਬੰਧੀ ਮਨੋਹਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਟਰੈਕ ਦੇ ਗੀਤਕਾਰ ਵਿਜੈ ਅਟਵਾਲ ,ਮਿਊਜਕ ਡਾਇਰੈਕਟਰ ਨਿਰਮਲ ਸਹੋਤਾ,ਪ੍ਰੋਡਿਊਸਰ ਮਨੋਹਰ ਧਾਰੀਵਾਲ,ਡਾਇਰੈਕਟਰ ਬਿੱਟੂ ਮਾਨ ਫ਼ਿਲਮਜ਼,ਕੋ ਪ੍ਰੋਡਿਊਸਰ ਬਲਵਿੰਦਰ ਕੁਮਾਰ ਕੁਵੈਤ , ਐਗਜੀਕਿਊਟਿਵ ਪ੍ਰੋਡਿਊਸਰ ਜੇ ਜੇ ਪ੍ਰੋਡਕਸ਼ਨ ਹਾਊਸ ,ਪੇਸ਼ਕਸ਼ ਜਸਬੀਰ ਦੋਲੀਕੇ ਨਿਊਜ਼ੀਲੈਂਡ ,ਵਿਸ਼ੇਸ਼ ਸਹਿਯੋਗ ਪੀਟਰ ਸਫ਼ਰੀ ਕੈਨੇਡਾ ,ਲੇਬਲ ਗੋਲਡ ਰਕਾਟ ਕੰਪਨੀ ਨਿਊਜ਼ੀਲੈਂਡ ਦਾ ਹੈ।ਇਹ ਪ੍ਰੋਗਰਾਮ 14 ਅਪ੍ਰੈਲ ਦਿਨ ਸੁੱਕਰਵਾਰ ਰਾਤ ਨੂੰ 10 ਵਜੇ ਤੋਂ 11ਵਜੇ ਤੱਕ ਡੀ ਡੀ ਪੰਜਾਬੀ ਚੈਨਲ ਤੇ ਦਿਖਾਇਆ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਗੋਲਡ ਰਕਾਟ ਬੈਨਰ ਨਿਊਜ਼ੀਲੈਂਡ ਵੱਲੋ ਰਿਲੀਜ਼ ਕੀਤਾ ਜਾਵੇਗਾ।