
ਸੰਦੀਪ ਸਿੰਘ.ਪਿੰਡ ਹੱਲਾ ਦਾ ਰਹਿਣ ਵਾਲਾ ਸੀ ਜੋ ਕਿ ਆਪਣੇ ਪਰਵਾਰ ਦੇ ਚੰਗੇ ਭਵਿੱਖ ਲਈ ਬਾਹਰਲੇ ਦੇਸ਼ ਪੁਰਤਗਾਲ ਵਿਚ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਜਦੋਂ ਉਸ ਦੇ ਪਰਵਾਰ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਹਨਾਂ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਮੰਗਾਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਚੇਅਰਮੈਨ ਰਮਨ ਬਹਿਲ ਨੇ ਪਰਿਵਾਰ ਦੇ ਮੈਂਬਰਾਂ ਦੀ ਬਹੁਤ ਸਹਾਇਤਾ ਕੀਤੀ ਅਤੇ ਉਸ ਨੂੰ ਭਾਰਤ ਵਾਪਸ ਲੈ ਲਿਆ ਗਿਆ ਪਰਿਵਾਰ ਦੇ ਮੈਂਬਰਾਂ ਨੇ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ ਅਤੇ ਪਰਵਾਰ ਦੇ ਮੈਂਬਰਾਂ ਨੇ ਕਿਹਾ ਜੇ ਅੱਜ ਸਾਡੇ ਪੁੱਤਰ ਦਾ ਸਾਡੇ ਪਿੰਡ ਵਿੱਚ ਸੰਸਕਾਰ ਹੋਇਆ ਹੈ ਤਾਂ ਉਹ ਚੇਅਰਮੈਨ ਰਮਨ ਬਹਿਲ ਦੀ ਬਦੌਲਤ ਹੈ |