ਇਸ ਮੌਕੇ ਸੇਖਵਾਂ ਸਾਬ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਲੋਕ ਪੱਖੀ ਫੈਸਲੇ ਲੈ ਕੇ ਪਿੰਡਾਂ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਵਿਕਾਸ ਕਾਰਜਾ ਦੀ ਲੜੀ ਤਹਿਤ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੰਮ ਨਿਰੰਤਰ ਜਾਰੀ ਹੈ । ਇਸ ਮੌਕੇ ਡਾ ਲਖਵਿੰਦਰ ਸਿੰਘ, ਗੁਰਨਾਮ ਸਿੰਘ ਨਾਗਰਾ, ਗੁਰਮੀਤ ਸਿੰਘ ਫੌਜੀ, ਡਾ ਜਸਪਾਲ ਸਿੰਘ ਪੰਧੇਰ ( ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ), ਭੁਪਿੰਦਰ ਸਿੰਘ ਰਿੰਕਾ (ਚੇਅਰਮੈਨ ਮਾਰਕਿਟ ਕਮੇਟੀ ਧਾਰੀਵਾਲ), ਮੋਹਨ ਸਿੰਘ( ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ), ਨਵਦੀਪ ਸਿੰਘ ਪੰਨੂ, ਨਰਿੰਦਰ ਸਿੰਘ, ਧਰਮ ਸਿੰਘ, ਕਵਲਜੀਤ ਸਿੰਘ, ਸੁਰਿੰਦਰ ਸਿੰਘ, ਚੰਨਦੀਪ ਸਿੰਘ, ਹਰਵਿੰਦਰ ਸਿੰਘ , ਪਰਮਜੀਤ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ ।
